ਕੈਬਨਿਟ ਮੰਤਰੀ ਮਾਨ ਵੱਲੋਂ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਸੜਕ ਦੇ ਨਵ ਨਿਰਮਾਣ ਦੀ ਸ਼ੁਰੂਆਤ
ਕੈਬਨਿਟ ਮੰਤਰੀ ਮਾਨ ਵੱਲੋਂ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਸੜਕ ਦੇ ਨਵ ਨਿਰਮਾਣ ਦੀ ਸ਼ੁਰੂਆਤ ਚੰਡੀਗੜ੍ਹ 28 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕਿਸੇ ਵੀ ਦੇਸ਼ ਜਾਂ ਸੂਬੇ ਦੀ ਤਰੱਕੀ ਵਿੱਚ ਵਿਕਸਿਤ ਸੜਕੀ ਢਾਂਚੇ ਦਾ ਅਹਿਮ ਯੋਗਦਾਨ ਹੁੰਦਾ ਹੈ। ਇਸ ਦੇ ਮੱਦੇਨਜ਼ਰ ਹੀ ਪੰਜਾਬ ਸਰਕਾਰ ਵੱਲੋਂ ਸੜਕਾਂ ਦੇ ਨਿਰਮਾਣ ਵੱਲ ਉਚੇਚਾ ਧਿਆਨ ਦਿੱਤਾ…