ਮਹਾਨ ਯੋਧਾ ਸਰਦਾਰ ਜੱਸਾ ਸਿੰਘ ਰਾਮਗੜੀਆ ਨੂੰ ਚੇਤੇ ਕਰਦਿਆਂ/ ਗੁਰਭਜਨ ਗਿੱਲ
ਮਹਾਨ ਯੋਧਾ ਸਰਦਾਰ ਜੱਸਾ ਸਿੰਘ ਰਾਮਗੜੀਆ ਨੂੰ ਚੇਤੇ ਕਰਦਿਆਂ/ ਗੁਰਭਜਨ ਗਿੱਲ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 14 ਅਗਸਤ: ਜਿਨ੍ਹਾਂ ਦੇ ਲਿਖੇ ਸ਼ਬਦਾਂ ਦੀ ਮੈਨੂੰ ਬਚਪਨ ਵਿੱਚ ਗੁੜ੍ਹਤੀ ਮਿਲੀ, ਉਨ੍ਹਾਂ ਵਿੱਚੋਂ ਡੇਰਾ ਬਾਬਾ ਨਾਨਕ ਦੇ ਜੰਮੇ ਜਾਏ ਪ੍ਰਿੰਸੀਪਲ ਸੁਜਾਨ ਸਿੰਘ ਤੇ ਸ. ਜਸਵੰਤ ਸਿੰਘ ਰਾਹੀ ਪ੍ਰਮੁੱਖ ਸਨ। ਰਾਹੀ ਜੀ ਭਾਰਤੀ ਕਮਿਉਨਿਸਟ ਪਾਰਟੀ ਵੱਲੋ 1962 ਵਿੱਚ ਅਸੈਂਬਲੀ…