Breaking
www.sursaanjh.com > ਪੰਜਾਬ

ਉੱਘੇ ਲੇਖਕ ਪਿਆਰਾ ਸਿੰਘ ਰਾਹੀ ਦੇ ਸੱਜਰੇ ਕਾਵਿ-ਸੰਗ੍ਰਹਿ ‘ਸੁਪਨਿਆਂ ਦੀ ਗੱਲ’ ਦਾ ਲੋਕ ਅਰਪਣ ਤੇ ਕਵੀ ਦਰਬਾਰ 17 ਨਵੰਬਰ ਨੂੰ – ਜਸਪਾਲ ਸਿੰਘ ਦੇਸੂਵੀ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 13 ਨਵੰਬਰ: ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ.) ਮੁਹਾਲ਼ੀ ਅਤੇ ਸਾਹਿਤਕ ਸੱਥ ਖਰੜ ਵੱਲੋਂ ਸਾਂਝੇ ਤੌਰ ‘ਤੇ ਮਿਤੀ 17 ਨਵੰਬਰ, 2024 (ਐਤਵਾਰ) ਨੂੰ ਸਵੇਰੇ 10.00 ਵਜੇ ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ਉੱਘੇ ਲੇਖਕ ਪਿਆਰਾ ਸਿੰਘ ਰਾਹੀ ਦੇ ਸੱਜਰੇ ਕਾਵਿ-ਸੰਗ੍ਰਹਿ ‘ਸੁਪਨਿਆਂ ਦੀ ਗੱਲ’ ਲੋਕ ਅਰਪਣ ਤੇ ਕਵੀ ਦਰਬਾਰ ਕਰਵਾਇਆ ਜਾ…

Read Full News

ਪੰਜਾਬ ਦੇ ਲੋਕਾਂ ਦੀ ਲੜਾਈ ਡਟ ਕੇ ਲੜਾਂਗੇ: ਸ. ਕਰੀਮਪੁਰੀ

ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਦੇਣ ਲਈ ਭੈਣ ਕੁਮਾਰੀ ਮਾਇਆਵਤੀ ਦਾ ਧੰਨਵਾਦ ਕੀਤਾ ਪਾਰਟੀ ਦਾ ਕੰਮ ਹਮੇਸ਼ਾ ਸਮਰਪਿਤ ਭਾਵਨਾ ਨਾਲ ਕੀਤਾ : ਰਣਧੀਰ ਬੈਣੀਵਾਲ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 13 ਨਵੰਬਰ: ਬਹੁਜਨ ਸਮਾਜ ਪਾਰਟੀ ਦੇ ਨਵੇਂ ਲਗਾਏ ਗਏ ਸੂਬਾ ਪ੍ਰਧਾਨ ਸ. ਅਵਤਾਰ ਸਿੰਘ ਕਰੀਮਪੁਰੀ ਨੇ ਅੱਜ ਮਿਤੀ 13 ਨਵੰਬਰ ਨੂੰ ਪਾਰਟੀ ਅਹੁਦੇਦਾਰਾਂ ਨਾਲ ਪਹਿਲੀ ਮੀਟਿੰਗ…

Read Full News

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਧਾਰਮਿਕ ਕਵੀ ਦਰਬਾਰ ਕਰਵਾਇਆ ਗਿਆ

ਖਰੜ (ਸੁਰ ਸਾਂਝ ਡਾਟ ਕਾਮ ਬਿਊਰ), 13 ਨਵੰਬਰ: ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਉਤਸਵ ਤੋਂ ਤਿੰਨ ਦਿਨ ਪਹਿਲਾਂ ਧਾਰਮਿਕ ਕਵੀ ਦਰਬਾਰ ਕਰਵਾਇਆ ਗਿਆ। ਵਿਸ਼ੇਸ਼ ਤੋਰ ’ਤੇ ਸੱਦੇ ਗਏ ਨਾਮਵਰ ਪੰਥਕ ਕਵੀ ਗੁਰਦਿਆਲ ਸਿੰਘ ਨਿਮਰ, ਯਮੁਨਾ ਨਗਰ, ਪੰਥਕ…

Read Full News

ਸ਼ਬਦ ਸੰਚਾਰ ਸਾਹਿਤਕ ਸੁਸਾਇਟੀ ਮੋਰਿੰਡਾ ਵੱਲੋਂ ਗ਼ਜ਼ਲਗੋ ਸੁਰਜੀਤ ਜੀਤ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ

ਮੋਰਿੰਡਾ (ਸੁਰ ਸਾਂਝ ਡਾਟ ਕਾਮ ਬਿਊਰੋ), 13 ਨਵੰਬਰ: ਸ਼ਬਦ ਸੰਚਾਰ ਸਾਹਿਤਕ ਸੁਸਾਇਟੀ ਮੋਰਿੰਡਾ/ਪੰਜਾਬ ਵੱਲੋਂ ਬੀਬੀ ਕਿਰਪਾਲ ਕੌਰ ਯਾਦਗਾਰੀ ਸਾਹਿਤਕ ਟਰੱਸਟ ਰੂਪਨਗਰ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਕਵੀ ਦਰਬਾਰ ਮੋਰਿੰਡਾ ਦੇ ਖ਼ਾਲਸਾ ਹਾਈ ਸਕੂਲ ਵਿਖੇ ਕਰਵਾਇਆ ਗਿਆ। ਇਹ ਪ੍ਰੋਗਰਾਮ ਸ਼ਬਦ ਸੰਚਾਰ ਸਹਿਤਕ ਸੁਸਾਇਟੀ ਦੇ ਖ਼ਜ਼ਾਨਚੀ ਸਵਰਗੀ ਗਜ਼ਲਗੋ ਸੁਰਜੀਤ ਜੀਤ ਦੀ ਯਾਦ ਨੂੰ ਸਮਰਪਿਤ ਸੀ। ਇਸ ਸਮਾਗਮ…

Read Full News

ਕਿਸਾਨ ਮੇਲਾ 14 ਨਵੰਬਰ ਨੂੰ

ਚੰਡੀਗੜ੍ਹ 13 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਿੰਡ ਮਾਜਰਾ (ਨਿਊ ਚੰਡੀਗੜ੍ਹ) ਵਿਖੇ 14 ਨਵੰਬਰ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਲ੍ਹੋਂ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਇਹ ਮੇਲਾ ਮਾਜਰਾ ਨਿਊ ਚੰਡੀਗੜ੍ਹ ਵਿਖੇ ਸਥਿਤ ਕੇ ਵੀ ਕੇ ਫਾਰਮ ਵਿਖੇ ਸਵੇਰੇ 9:30 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਅਯੋਜਿਤ ਕੀਤਾ ਜਾ ਰਿਹਾ ਹੈ। ਮੇਲੇ ਵਿੱਚ…

Read Full News

ਸ਼ਹੀਦ ਲੈਫ. ਬਿਕਰਮ ਸਿੰਘ ਦੀ ਸਲਾਨਾ ਬਰਸੀ ਸਮਾਗਮ 16 ਨਵੰਬਰ ਨੂੰ 

ਚੰਡੀਗੜ੍ਹ 13 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਹਰ ਸਾਲ ਦੀ ਤਰ੍ਹਾਂ ਪਿੰਡ ਫਤਿਹਪੁਰ ਸਿਆਲਵਾ ਵਿਖੇ ਸਥਿਤ ਸ਼ਹੀਦ ਲੈਫ ਵਿਕਰਮ ਸਿੰਘ ਗੌਰਮੈਂਟ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਸ਼ਹੀਦ ਲੈਫਟੀਨੈਂਟ ਵਿਕਰਮ ਸਿੰਘ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਬਰਸੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਨੰਬਰਦਾਰ ਸ਼੍ਰੀ…

Read Full News

ਸਿਹਤ ਵਿਭਾਗ ਦੀ ਟੀਮ ਵਲੋਂ  ਡੇਂਗੂ ਸਰਵੇ

ਚੰਡੀਗੜ੍ਹ 13 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੀ ਟੀਮ ਵਲੋਂ ਪਿੰਡ ਜੁਝਾਰਨਗਰ ਵਿਚ ਘਰ-ਘਰ ਜਾ ਕੇ ਡੇਂਗੂ-ਵਿਰੋਧੀ ਮੁਹਿੰਮ ਚਲਾਈ ਗਈ ਅਤੇ ਮੱਛਰ ਦਾ ਲਾਰਵਾ ਚੈੱਕ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਜੁਝਾਰਨਗਰ ਵਿਚ ਡੇਂਗੂ ਸਰਵੇ ਕੀਤਾ। ਉਨ੍ਹਾਂ ਦਸਿਆ…

Read Full News

ਸ੍ਰ. ਕੁਲਵਿੰਦਰ ਸਿੰਘ ਢਿੱਲੋਂ ਦੇ ਘਰ ਪਿੰਡ ਢਿੱਲਵਾਂ ਵਿਖੇ ਅੰਬ ਅਤੇ ਮੌਸਮੀ ਦੇ ਫਲ਼ਦਾਰ ਬੂਟੇ ਲਗਾਏ – ਗੁਰਪ੍ਰੀਤ ਸਿੰਘ ਬੇਦੀ

ਸਮਰਾਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਕਤੂਬਰ: ”ਸਮਰਾਲਾ ਹਾਕੀ ਕਲੱਬ ਦੀ ਪਹਿਲ-ਕਦਮੀ ਨੂੰ ਇਲਾਕੇ ਦੇ ਲੋਕਾਂ ਵਲੋਂ ਘਰ ਘਰ ਹੁੰਗਾਰਾ ਮਿਲ ਰਿਹਾ ਹੈ। ਹਰ ਰੋਜ਼ ਘਰਾਂ ਵਿੱਚ ਜਾ ਨੇ ਫ਼ਲਦਾਰ ਰੁੱਖ  ਲਗਾਏ ਜਾ ਰਹੇ ਹਨ। ਮਿਹਨਤ ਤੇ ਲਗਨ ਨੂੰ ਆਸਾਂ-ਉਮੀਦਾਂ ਦਾ ਬੂਰ ਪੈਣ ਪੈਣ ਲੱਗਿਆ ਹੈ। ਰੁੱਖਾਂ ਤੇ ਕੁਦਰਤ ਨੂੰ ਪਿਆਰ ਕਰਨ ਵਾਲੇ ਲੋਕਾਂ…

Read Full News

ਉੱਘੇ ਲੇਖਕ ਗੋਵਰਧਨ ਗੱਬੀ ਦੇ ਕਹਾਣੀ-ਸੰਗ੍ਰਹਿ ਆਪਣਾ ਘਰ ਦਾ ਲੋਕ-ਅਰਪਣ ਅਤੇ ਵਿਚਾਰ ਚਰਚਾ ਸਮਾਗਮ 16 ਨਵੰਬਰ ਨੂੰ – ਭੁਪਿੰਦਰ ਮਲਿਕ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਨਵੰਬਰ: ਉੱਘੇ ਲੇਖਕ ਗੋਵਰਧਨ ਗੱਬੀ ਦੇ ਕਹਾਣੀ-ਸੰਗ੍ਰਹਿ ”ਆਪਣਾ ਘਰ” ਦਾ ਲੋਕ-ਅਰਪਣ ਅਤੇ ਵਿਚਾਰ ਚਰਚਾ ਸਮਾਗਮ 16 ਨਵੰਬਰ, 2024 ਨੂੰ ਸਵੇਰੇ 10.30 ਵਜੇ, ਪੰਜਾਬ ਕਲਾ ਭਵਨ, ਸੈਕਟਰ 16, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਦੀ ਪ੍ਰਧਾਨਗੀ ਉੱਘੇ ਸਾਹਿਤਕਾਰ ਕਰਨਲ ਜਸਬੀਰ ਭੁੱਲਰ ਕਰਨਗੇ, ਜਦਕਿ ਡਾ. ਦੀਪਕ ਮਨਮੋਹਨ ਸਿੰਘ ਮੁੱਖ…

Read Full News

ਸਰਦਾਰ ਜਸਵੰਤ ਸਿੰਘ ਰੰਧਾਵਾ ਯਾਦਗਾਰੀ ਟਰੱਸਟ ਵੱਲੋਂ ਜੱਗ ਜਿਊਂਦਿਆਂ ਮੇਲੇ – ਆਪਸੀ ਮੇਲ-ਮਿਲਾਪ 2024, 17 ਨਵੰਬਰ ਨੂੰ

ਸਰਦਾਰ ਜਸਵੰਤ ਸਿੰਘ ਰੰਧਾਵਾ ਯਾਦਗਾਰੀ ਟਰੱਸਟ ਵੱਲੋਂ ਜੱਗ ਜਿਊਂਦਿਆਂ ਮੇਲੇ – ਆਪਸੀ ਮੇਲ-ਮਿਲਾਪ ਸਗਾਮਮ 2024, 17 ਨਵੰਬਰ ਨੂੰ ਨਿਊ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਨਵੰਬਰ: ਸਰਦਾਰ ਜਸਵੰਤ ਸਿੰਘ ਰੰਧਾਵਾ ਯਾਦਗਾਰੀ ਟਰੱਸਟ ਵੱਲੋਂ ਜੱਗ ਜਿਊਂਦਿਆਂ ਮੇਲੇ – ਆਪਸੀ ਮੇਲ-ਮਿਲਾਪ ਸਮਾਗਮ 2024, 17 ਨਵੰਬਰ 2024 ਨੂੰ Mirabelle Farm House in Medicity ਵਿਖੇ ਕਰਵਾਇਆ ਜਾ ਰਿਹਾ…

Read Full News