ਸਿਹਤ ਸੇਵਾਵਾਂ ’ਚ ਵਿਸਤਾਰ ਸਬੰਧੀ ਪੀ.ਐਚ.ਸੀ. ਬੂਥਗੜ੍ਹ ਵਿਖੇ ਟਰੇਨਿੰਗ ਸ਼ੁਰੂ
ਸਿਹਤ ਸੇਵਾਵਾਂ ’ਚ ਵਿਸਤਾਰ ਸਬੰਧੀ ਪੀ.ਐਚ.ਸੀ. ਬੂਥਗੜ੍ਹ ਵਿਖੇ ਟਰੇਨਿੰਗ ਸ਼ੁਰੂ ਚੰਡੀਗੜ੍ਹ 23 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੇ ਵਿਸਤਾਰ ਦੇ ਮੰਤਵ ਨਾਲ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ 6 ਦਿਨਾਂ ਦੀ ਟਰੇਨਿੰਗ ਅੱਜ ਸ਼ੁਰੂ ਹੋ ਗਈ, ਜਿਸ ਵਿਚ ਆਸ਼ਾ ਵਰਕਰ ਅਤੇ ਆਸ਼ਾ ਫ਼ਸੀਲੀਟੇਟਰ…