ਮੁੱਲਾਂਪੁਰ ‘ਚ ਮਨਾਇਆ ਵਿਸ਼ਵਕਰਮਾ ਦਿਵਸ
ਚੰਡੀਗੜ੍ਹ 3 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਸ੍ਰੀ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਵੇਲੇ ਹੋਏ ਪਾਠ ਪੂਜਾ ਸਮੇਤ ਕੀਰਤਨ ਭਜਨ ਕਰਵਾਏ ਗਏ ਤੇ ਇਸ ਮੌਕੇ ਵੱਡੀ ਗਿਣਤੀ ‘ਚ ਮੁੱਲਾਂਪੁਰ ਸਮੇਤ ਇਲਾਕੇ ਦੀਆਂ ਸੰਗਤਾਂ ਨੇ ਗੁਰੂ ਚਰਨਾਂ ਵਿੱਚ ਮੱਥਾ ਟੇਕਿਆ। ਇਸ ਮੌਕੇ…