ਸੀਨੀਅਰ ਕਾਂਗਰਸੀ ਆਗੂ ਜੈਲਦਾਰ ਸਤਵਿੰਦਰ ਚੈੜੀਆਂ ਦਾ ਦੇਹਾਂਤ
ਸੀਨੀਅਰ ਕਾਂਗਰਸੀ ਆਗੂ ਜੈਲਦਾਰ ਸਤਵਿੰਦਰ ਚੈੜੀਆਂ ਦਾ ਦੇਹਾਂਤ ਚੰਡੀਗੜ੍ਹ 14 ਜੁਲਾਈ: (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਤੇ ਜ਼ਿਲ੍ਹਾ ਕਾਂਗਰਸ ਰੂਪਨਗਰ ਦੇ ਪ੍ਰਧਾਨ ਤੇ ਪੀਆਰਟੀਸੀ ਪਟਿਆਲਾ ਦੇ ਸਾਬਕਾ ਚੇਅਰਮੈਨ ਉਘੇ ਖੇਡ ਪ੍ਰਮੋਟਰ ਸਮਾਜ ਸੇਵੀ ਸ਼ਖ਼ਸੀਅਤ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਦਾ ਅੱਜ ਪੀਜੀਆਈ ਚੰਡੀਗੜ੍ਹ ਵਿਖੇ ਛਾਤੀ ਦੀ ਸੰਖੇਪ…