www.sursaanjh.com > ਪੰਜਾਬ

ਸਰਕਾਰੀ ਹਾਈ ਸਕੂਲ ਜਟਾਣਾ ਉੱਚਾ ਵਿਖੇ ਮੈਗਾ ਪੀਟੀਐਮ ਦਾ ਕੀਤਾ ਗਿਆ ਆਯੋਜਨ

ਫਤਿਹਗੜ੍ਹ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 4 ਅਪ੍ਰੈਲ: ਸਰਕਾਰੀ ਹਾਈ ਸਕੂਲ ਜਟਾਣਾ ਉੱਚਾ ਵਿਖੇ ਮੈਗਾ ਪੀਟੀਐਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਸ. ਪਵਨਪ੍ਰੀਤ ਸਿੰਘ ਅਤੇ ਡੇਰਾ ਬਾਬਾ ਮਸਤ ਰਾਮ ਦੇ ਮੁਖੀ ਬਾਬਾ ਮਨੀ ਦਾਸ ਨੇ ਨਵੇਂ ਲੱਗੇ ਡਿਜੀਟਲ ਫਲੈਟ ਪੈਨਲਾਂ ਦਾ ਉਦਘਾਟਨ ਕੀਤਾ। ਇਸ ਮੌਕੇ ਜਟਾਣਾ ਨੀਵਾਂ ਦੇ ਸਰਪੰਚ ਦਾ…

Read Full News

ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੋ: ਚੰਦੂਮਾਜਰਾ ਦੇ ਭਰਾ ਸ੍ਰ ਹਰੀ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

 ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਅਪ੍ਰੈਲ: ਉੱਘੇ ਸਿੱਖ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ, ਸਾਬਕਾ ਡਾਇਰੈਕਟਰ, ਪੰਜਾਬ ਮੰਡੀ ਬੋਰਡ ਨੇ ਸੀਨੀਅਰ ਅਕਾਲੀ ਨੇਤਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਵੱਡੇ ਭਰਾ ਸ੍ਰੀ ਹਰੀ ਸਿੰਘ ਚੰਦੂਮਾਜਰਾ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬਡਹੇੜੀ ਨੇ ਚੰਦੂਮਾਜਰਾ ਦੇ ਗ੍ਰਹਿ ਮੋਹਾਲੀ ਜਾ ਕੇ ਉਚੇਚੇ ਤੌਰ ‘ਤੇ…

Read Full News

ਪੰਥਕ ਪਾਰਟੀ ਹੋਣ ਦਾ ਦਾਅਵਾ ਕਰਨ ਵਾਲਿਆ ਵੱਲੋਂ ਤਾਸ਼ ਖੇਡਣ ਤੇ ਕਬੂਤਰਬਾਜ਼ੀ ਵਾਲੇ ਐਲਾਨ ਗੁਰਮਤਿ ਵਿਰੋਧੀ ਹਨ – ਅਮਰੀਕ ਸਿੰਘ ਹੈਪੀ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 4 ਅਪ੍ਰੈਲ: ਮੁੱਖ ਮੰਤਰੀ ਦੀ ਕੁਰਸੀ ਲਈ ਤਰਲੋਮੱਛੀ ਹੋ ਰਹੇ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਤਾਸ਼ ਖੇਡਣ ਅਤੇ ਕਬੂਤਰਬਾਜ਼ੀ ਦੇ ਮੁਕਾਬਲੇ ਕਰਾਉਣ ਦੇ ਐਲਾਨ ਗੁਰਮਤਿ ਵਿਰੋਧੀ ਗੱਲਾਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਮਰੀਕ ਸਿੰਘ ਹੈਪੀ ਕਰਦਿਆਂ ਕਿਹਾ ਕਿ ਸਾਡੇ ਬਜ਼ੁਰਗਾਂ ਨੇ ਸ਼੍ਰੋਮਣੀ ਅਕਾਲੀ ਦਲ, ਗੁਰਮਤਿ ਦਾ ਪ੍ਰਚਾਰ ਅਤੇ ਮਨਮਤਿ…

Read Full News

ਨੰਗਲ ਝੀਲ ‘ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਨਾਲ ਨੰਗਲ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ   23 ਕਰੋੜ ਰੁਪਏ ਦੀ ਲਾਗਤ ਨਾਲ ਕਾਰਗਿਲ ਸ਼ਹੀਦ ਕੈਪਟਨ ਅਮੋਲ ਕਾਲੀਆ ਦੇ ਨਾਮ ‘ਤੇ ਸੈਂਟਰ ਆਫ਼ ਐਕਸੀਲੈਂਸ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ   ਇਸ ਸੈਂਟਰ ਵਿੱਚ 540 ਨੌਜਵਾਨਾਂ ਨੂੰ ਉਦਯੋਗ ਪੱਖੀ ਸਿਖਲਾਈ…

Read Full News

ਮਿਸਲ ਸਤਲੁਜ ਦੀ ਮਜ਼ਬੂਤੀ ਲਈ ਜਥੇਬੰਦੀਕ ਢਾਂਚੇ ਦਾ ਵਿਸਥਾਰ : ਅਜੇਪਾਲ ਸਿੰਘ ਬਰਾੜ

ਬੀਬੀ ਜਸਮੀਤ ਕੌਰ ਛੀਨਾ ਨੂੰ ਪ੍ਰਧਾਨ ਇਸਤਰੀ ਵਿੰਗ ਦੀ ਜ਼ਿੰਮੇਂਵਾਰੀ ਯਾਦਵਿੰਦਰ ਸਿੰਘ ਯਾਦੂ ਅਲਾਲ ਪ੍ਰਧਾਨ ਯੂਥ ਵਿੰਗ ਨਿਯੁਕਤ ਪੂਰਾ ਪੰਜਾਬ ਲਹਿਰ ਦੇ ਕਨਵੀਨਰ ਅਮਰਿੰਦਰ ਸਿੰਘ ਤੂੜ ਦੀ ਸ਼ਲਾਘਾ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਾਰਚਾ: ਪੰਜਾਬ ਦੇ ਹਿੱਤਾਂ ‘ਤੇ ਕੇਂਦਰਿਤ ਮਜ਼ਬੂਤ ਅਤੇ ਬਦਲਵੀਂ ਰਾਜਨੀਤਿਕ ਧਾਰਾ ਖੜ੍ਹੀ ਕਰਨ ਲਈ ਵਚਨਬੱਧ ਰਾਜਨੀਤਿਕ ਜਥੇਬੰਦੀ ਮਿਸਲ ਸਤਲੁਜ ਵੱਲੋਂ…

Read Full News

ਹਲਕਾ ਜੀਰਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਘਰਾਂ ਦੀ ਮੁੜ ਉਸਾਰੀ ਦਾ ਕੰਮ ਤੇਜ਼ ਰਫ਼ਤਾਰ ਨਾਲ ਜਾਰੀ, 7 ਵਿੱਚੋਂ 2 ਘਰ ਤਿਆਰ

ਜੀਰਾ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਾਰਚ: ਹਲਕਾ ਜੀਰਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮਨੁੱਖਤਾ ਦੀ ਸੇਵਾ ਦੇ ਜਜ਼ਬੇ ਨਾਲ ਨਿਸ਼ਕਾਮ ਸਿੱਖ ਵੈਲਫੇਅਰ ਕਾਊਂਸਲ, ਨਵੀਂ ਦਿੱਲੀ ਅਤੇ ਮਿਸਲ ਸਤਲੁਜ ਵੱਲੋਂ ਘਰਾਂ ਦੀ ਮੁੜ ਉਸਾਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਇਸ ਸੰਬੰਧ ਵਿੱਚ ਦੋਵੇਂ ਸੰਸਥਾਵਾਂ ਦੀ ਸਾਂਝੀ ਟੀਮ…

Read Full News

ਸਾਹਿਤ ਵਿਗਿਆਨ ਕੇਂਦਰ (ਰਜਿ.) ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਹੋਈ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਾਰਚ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਰੋਟਰੀ ਕਲੱਬ ਸੈਕਟਰ 70, ਮੁਹਾਲੀ ਵਿਖੇ ਹੋਈ। ਇਸ ਵਿੱਚ ਸ਼ਹੀਦ ਭਗਤ ਸਿੰਘ ਜੀ ਨੁੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰਸਿੱਧ ਸ਼ਾਇਰਾ ਪਰਮਜੀਤ ਕੌਰ ਪਰਮ ਨੇ ਕੀਤੀ। ਸੁਰਜੀਤ ਸਿੰਘ ਧੀਰ (ਸੇਵਾ ਮੁਕਤ ਮੁੱਖ ਇੰਜੀਨੀਅਰ) ਮੁੱਖ ਮਹਿਮਾਨ ਅਤੇ ਪ੍ਰਸਿੱਧ…

Read Full News

ਉਸਤਾਦ ਗ਼ਜ਼ਲਗੋ ਗੁਰਦਿਆਲ ਰੌਸ਼ਨ ਨੂੰ ਤੀਜਾ ਬਾਵਾ ਬਲਵੰਤ ਯਾਦਗਾਰੀ ਐਵਾਰਡ-2026 ਨਾਲ ਕੀਤਾ ਗਿਆ ਸਨਮਾਨਿਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਮਾਰਚ: ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ:) ਮੁਹਾਲੀ ਵੱਲੋਂ ਇੱਕ ਵਿਸ਼ੇਸ਼ ਸਨਮਾਨ ਸਮਾਗਮ ਤੇ ਕਵੀ ਦਰਬਾਰ, ਮਿਊਜ਼ੀਅਮ ਐਂਡ ਆਰਟ ਗੈਲਰੀ, ਸੈਕਟਰ-10 ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਡਾ. ਸ਼ਿੰਦਰਪਾਲ ਸਿੰਘ ਨੇ ਕੀਤੀ ਜਦਕਿ ਡਾ. ਸਰਬਜੀਤ ਸਿੰਘ, ਪ੍ਰਧਾਨ ਪੰਜਾਬੀ ਸਾਹਿਤ ਅਕੈਡਮੀ, ਲੁਧਿਆਣਾ ਬਤੌਰ ਮੁੱਖ ਮਹਿਮਾਨ ਅਤੇ ਡਾ….

Read Full News

ਨਗਰ ਨਿਗਮ ਚੋਣਾਂ ਦਾ ਐਲਾਨ ਜਲਦ ਹੋਣ ਦੀ ਸੰਭਾਵਨਾ ਪ੍ਰਬਲ: ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ: ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੇ ਬਹੁਮਤ ਨਾਲ ਜਿੱਤਣਗੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਸਰਬਸੰਮਤੀ ਨਾਲ ਚੁਣੀਆਂ ਗਈਆਂ 13 ਪੰਚਾਇਤਾਂ ਨੂੰ 65 ਲੱਖ ਰੁਪਏ ਦੇ ਚੈਕ ਵੰਡੇ  ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 28 ਮਾਰਚ: ਅੱਜ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਦੇ ਉਹਨਾਂ 13 ਪਿੰਡਾਂ ਦੇ ਸਰਪੰਚਾਂ ਨੂੰ…

Read Full News

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

21 ਜਨਵਰੀ ਤੋਂ ਹੈਲਪਲਾਈਨ ‘ਤੇ 590 ਸੂਚਨਾਵਾਂ ਪ੍ਰਾਪਤ ਹੋਈਆਂ; 63 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ ਹੋਈ: ਡੀਆਈਜੀ ਏਜੀਟੀਐਫ ਗੁਰਮੀਤ ਸਿੰਘ ਚੌਹਾਨ ਹਥਿਆਰਾਂ ਦੇ ਪ੍ਰਚਾਰ ਵਾਲੇ 643 ਸੋਸ਼ਲ ਮੀਡੀਆ ਪੇਜ ਬਲਾਕ ਕੀਤੇ; ਡੀਆਈਜੀ ਵੱਲੋਂ ਮਾਪਿਆਂ ਨੂੰ ਬੱਚਿਆਂ ਦੀਆਂ ਔਨਲਾਈਨ ਗਤੀਵਿਧੀਆਂ ‘ਤੇ ਨਜ਼ਰ ਰੱਖਣ ਦੀ ਅਪੀਲ ਲੋਕਾਂ ਨੂੰ ਅਣਪਛਾਤੇ ਵਿਅਕਤੀਆਂ ਲਈ ਯੂਪੀਆਈ ਜਾਂ ਹੋਰ ਡਿਜੀਟਲ ਸਰੋਤਾਂ ਰਾਹੀਂ ਵਿੱਤੀ…

Read Full News