Breaking
www.sursaanjh.com > ਪੰਜਾਬ

ਪੰਜਾਬ ਰਾਜਪਾਲ ਨੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਨੂੰ ਵਧਾਈ ਦਿੱਤੀ

ਪੰਜਾਬ ਰਾਜਪਾਲ ਨੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਨੂੰ ਵਧਾਈ ਦਿੱਤੀ ਚੰਡੀਗੜ੍ਹ 2 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਨਿਊ ਚੰਡੀਗੜ੍ਹ ਨੂੰ ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਸਵੱਛਤਾ ਦਿਵਸ ਸਮਾਰੋਹ ਦੌਰਾਨ ਨਗਰ ਨਿਗਮ ਦੇ ਕਰਮਚਾਰੀਆਂ ਲਈ ਪਿਛਲੇ…

Read Full News

ਪੰਚਾਇਤੀ ਚੋਣਾਂ ਵਿੱਚ ਲੋਕ ਆਪਸੀ ਭਾਈਚਾਰਾ ਨਾ ਖਰਾਬ ਕਰਨ : ਸ਼ਰਮਾਂ/ ਨੰਬਰਦਾਰ

ਪੰਚਾਇਤੀ ਚੋਣਾਂ ਵਿੱਚ ਲੋਕ ਆਪਸੀ ਭਾਈਚਾਰਾ ਨਾ ਖਰਾਬ ਕਰਨ : ਸ਼ਰਮਾਂ/ ਨੰਬਰਦਾਰ ਚੰਡੀਗੜ੍ਹ 2 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡ – ਪਿੰਡ ਮਾਹੌਲ ਗਰਮ ਹੈ, ਪਿਛਲੇ ਕਈ ਦਿਨਾਂ ਤੋਂ ਪਿੰਡਾਂ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਸਰਗਰਮੀਆਂ ਜ਼ੋਰਾਂ ਤੇ ਹਨ। ਇਸ ਚੋਣਾਂ ਵਿੱਚ ਲੋਕ ਆਪਣੇ ਭਾਈਚਾਰੇ…

Read Full News

ਪੰਜਾਬ ਵਿਚ ‘ਨਵੀਆਂ ਕਲਮਾਂ, ਨਵੀਂ ਉਡਾਣ’ ਸਾਹਿਤਕ ਕਾਨਫਰੰਸ ਲਈ ਵਿਸ਼ਵ ਪੱਧਰ ‘ਤੇ ਲਾਮਬੰਦੀ – ਸੁੱਖੀ ਬਾਠ

ਪੰਜਾਬ ਵਿਚ ‘ਨਵੀਆਂ ਕਲਮਾਂ, ਨਵੀਂ ਉਡਾਣ’ ਸਾਹਿਤਕ ਕਾਨਫਰੰਸ ਲਈ ਵਿਸ਼ਵ ਪੱਧਰ ‘ਤੇ ਲਾਮਬੰਦੀ – ਸੁੱਖੀ ਬਾਠ ਰਾਜ ਭਰ ਤੋਂ ਹਜ਼ਾਰਾਂ ਸਾਹਿਤਕ ਰੁਚੀਆਂ ਰੱਖਣ ਵਾਲੇ ਵਿਦਿਆਰਥੀ ਕਾਨਫਰੰਸ ‘ਚ ਹੋਣਗੇ ਸ਼ਾਮਿਲ  ਨਵੀਆਂ ਕਲਮਾਂ ਨਵੀਂ ਉਡਾਣ ਮੁਹਿੰਮ ਨੇ ਪੰਜਾਬ ਭਰ ਦੇ ਸਕੂਲਾਂ ਤੋਂ ਵਿਦਿਆਰਥੀਆਂ ਦੀਆਂ ਰਚਨਾਵਾਂ ਨੂੰ ਕਿਤਾਬਾਂ ਦਾ ਸਿੰਗਾਰ ਬਣਾ ਦਿੱਤਾ  ਪੰਜਾਬ ਭਵਨ ਕੈਨੇਡਾ ਦੀ ਟੀਮ ਦਾ…

Read Full News

ਸ਼ਿਵਾਲਿਕ’ ਪੰਜਾਬੀ ਮੈਗਜ਼ੀਨ ਦਾ ਤੀਜਾ ਅੰਕ ਹੋਇਆ ਰਿਲੀਜ਼ – ਜੇ.ਐੱਸ ਮਹਿਰਾ

ਸ਼ਿਵਾਲਿਕ’ ਪੰਜਾਬੀ ਮੈਗਜ਼ੀਨ ਦਾ ਤੀਜਾ ਅੰਕ ਹੋਇਆ ਰਿਲੀਜ਼ – ਜੇ.ਐੱਸ ਮਹਿਰਾ ਕੁਰਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 1 ਅਕਤੂਬਰ: ਸਤਨਾਮ ਸਿੰਘ ਸ਼ੋਕਰ ਦੀ ਸਰਪ੍ਰਸਤੀ ਅਤੇ ਜੇ. ਐੱਸ. ਮਹਿਰਾ ਦੀ ਮੁੱਖ ਸੰਪਾਦਨਾ ਹੇਠ ਪੰਜਾਬੀ ਮਾਂ ਬੋਲੀ ਦੀ ਸੇਵਾ ਲਈ ਪੁਆਧ ਦੇ ਇਲਾਕੇ (ਜ਼ਿਲ੍ਹਾ ਮੋਹਾਲੀ) ਤੋਂ ਸ਼ੁਰੂ ਹੋਏ ‘ਸ਼ਿਵਾਲਿਕ’ ਨਾਂ ਦੇ ਮੈਗਜ਼ੀਨ (ਤ੍ਰੈੑੑਮਾਸਿਕ, ਪੁਸਤਕ ਲੜੀ) ਦਾ ਤੀਜਾ…

Read Full News

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਿਲਵਰ ਜੁਬਲੀ ਰੈੱਸਟ ਹਾਊਸ ਵਿਖੇ ਪਰਮ ਸੇਵਾ ਵੈਲਫੇਅਰ ਸੁਸਾਇਟੀ (ਰਜਿ.) ਦੀ ਜਨਰਲ ਬਾਡੀ ਦੀ ਹੋਈ ਭਰਵੀ ਇਕੱਤਰਤਾ – ਸੋਮ ਨਾਥ ਭੱਟ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਿਲਵਰ ਜੁਬਲੀ ਰੈੱਸਟ ਹਾਊਸ ਵਿਖੇ ਪਰਮ ਸੇਵਾ ਵੈਲਫੇਅਰ ਸੁਸਾਇਟੀ (ਰਜਿ.) ਦੀ ਜਨਰਲ ਬਾਡੀ ਦੀ ਹੋਈ ਭਰਵੀ ਇਕੱਤਰਤਾ – ਸੋਮ ਨਾਥ ਭੱਟ ਮਨੁੱਖਤਾ ਦੀ ਸੇਵਾ ਲਈ ਹੋਰ ਵਧ-ਚੜ੍ਹ ਕੇ ਕੰਮ ਕੀਤਾ ਜਾਵੇ – ਪ੍ਰਿੰ. ਸੰਤ ਸੁਰਿੰਦਰਪਾਲ ਸਿੰਘ ਸੁਸਾਇਟੀ ਦਾ ਤਨੋਂ-ਮਨੋਂ-ਧਨੋਂ ਸਹਿਯੋਗ ਕਰਨ ਵਾਲ਼ੇ ਬੀਬੀ ਸਵਰਨ ਕੌਰ ਦਾ ਕੀਤਾ ਗਿਆ ਸਨਮਾਨ ਇਕੱਤਰਤਾ ਮੌਕੇ…

Read Full News

ਪੁਲਿਸ ਵੱਲੋਂ ਇਲਾਕੇ ਵਿੱਚ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਗਿਰੋਹ ਕਾਬੂ 

ਪੁਲਿਸ ਵੱਲੋਂ ਇਲਾਕੇ ਵਿੱਚ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਗਿਰੋਹ ਕਾਬੂ  ਚੰਡੀਗੜ੍ਹ 30 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਉੱਪ ਮੁੱਖ ਅਫਸਰ ਮੁੱਲਾਂਪੁਰ ਗਰੀਬਦਾਸ ਵਿਖੇ ਡੀ ਐੱਸ ਪੀ ਸ੍ਰੀ ਮੋਹਿਤ ਅਗਰਵਾਲ ਪੀ ਪੀ ਐਸ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਕੁਰਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੁੱਟਾਂ ਖੋਹਾਂ ਕਰਨ…

Read Full News

ਪਿੰਡ ਧਨੌੜਾ ਵਾਸੀਆਂ ਨੇ ਸਰਬਸੰਮਤੀ ਨਾਲ ਚੁਣੀ ਨਵੀਂ ਪੰਚਾਇਤ

ਪਿੰਡ ਧਨੌੜਾ ਵਾਸੀਆਂ ਨੇ ਸਰਬਸੰਮਤੀ ਨਾਲ ਚੁਣੀ ਨਵੀਂ ਪੰਚਾਇਤ ਚੰਡੀਗੜ੍ਹ 30 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਿੰਡ ਧਨੌੜਾਂ ਦੇ ਪਤਵੰਤੇ ਸੱਜਣਾਂ ਵੱਲੋਂ ਅੱਜ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਇਕੱਤਰਤਾ ਕੀਤੀ ਗਈ, ਜਿਸ ਵਿੱਚ ਨਵੀਂ ਗ੍ਰਾਮ ਪੰਚਾਇਤ ਦੀ ਚੋਣ ਸਬੰਧੀ ਵਿਚਾਰ ਚਰਚਾ ਹੋਈ। ਸਰਬ-ਸੰਮਤੀ ਨਾਲ ਪਿੰਡ ਦੀ ਨਵੀਂ ਪੰਚਾਇਤ ਦਾ ਗਠਨ ਕੀਤਾ ਗਿਆ, ਜਿਸ…

Read Full News

नई शिक्षा नीति/ गुरप्रीत कौर

Chandigarh (sursaanjh.com bureau), 30 September: नई शिक्षा नीति/ गुरप्रीत कौर आओ बच्चो, आओ बच्चो मैं तुम्हे  बताऊं शिक्षा की नई नीति। शिक्षा के बिन सूना जीवन सारा, शिक्षा लाती है जीवन में उजियारा। भविष्य चमकाए नीतियाँ बदले, फिर अपने में बदलाव क्यों ना चाहे शिक्षा? समय के साथ चलना सिखाती, हर पथ पर रास्ता दिखलाती।…

Read Full News

ਭਾਈ ਲਾਲੋ ਜੀ ਦੇ ਜਨਮ ਦਿਵਸ ਤੇ ਧਾਰਮਿਕ ਸਮਾਗਮ ਕਰਵਾਇਆ

ਭਾਈ ਲਾਲੋ ਜੀ ਦੇ ਜਨਮ ਦਿਵਸ ਤੇ ਧਾਰਮਿਕ ਸਮਾਗਮ ਕਰਵਾਇਆ ਮੋਰਿੰਡਾ 30 ਸਤੰਬਰ (ਸੁਖਵਿੰਦਰ ਸਿੰਘ ਹੈਪੀ-ਸੁਰ ਸਾਂਝ ਡਾਟ ਕਾਮ ਬਿਊਰੋ): ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਮੋਰਿੰਡਾ ਵੱਲੋ ਡੇਰਾ ਕਾਰ ਸੇਵਾ ਤੇ ਪ੍ਰਬੰਧਕ ਕਮੇਟੀ ਗੁਰਦੁਵਾਰਾ ਕੋਤਵਾਲੀ ਸਾਹਿਬ ਮੋਰਿੰਡਾ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ…

Read Full News

ਮਾਸਿਕ ਇਕੱਤਰਤਾ ਵਿਚ ਵਿਛੜੇ ਮੈਂਬਰ ਨੂੰ ਯਾਦ ਕੀਤਾ – ਗੁਰਦਰਸ਼ਨ ਸਿੰਘ ਮਾਵੀ

ਮਾਸਿਕ ਇਕੱਤਰਤਾ ਵਿਚ ਵਿਛੜੇ ਮੈਂਬਰ ਨੂੰ ਯਾਦ ਕੀਤਾ – ਗੁਰਦਰਸ਼ਨ ਸਿੰਘ ਮਾਵੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਸਤੰਬਰ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਵਿਚ ਕੇਂਦਰ ਦੀ ਸੁਹਿਰਦ ਮੈਂਬਰ ਸਵ: ਕਿਰਨ ਬੇਦੀ ਜੀ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਯਾਦ ਕੀਤਾ ਗਿਆ ਜੋ ਕੁਝ ਦਿਨ ਪਹਿਲਾਂ ਹੀ ਅਕਾਲ-ਚਲਾਣਾ ਕਰ ਗਏ ਸਨ।…

Read Full News