Breaking
www.sursaanjh.com > ਪੰਜਾਬ

10ਵੀਂ ਵਰਲਡ ਪੰਜਾਬੀ ਕਾਨਫ਼ਰੰਸ ਦੀਆ ਤਿਆਰੀਆਂ  ਮੁਕੰਮਲ

10ਵੀਂ ਵਰਲਡ ਪੰਜਾਬੀ ਕਾਨਫ਼ਰੰਸ ਦੀਆ ਤਿਆਰੀਆਂ  ਮੁਕੰਮਲ  ਵਿਸ਼ਾ ਹੋਏਗਾ ‘ਪੰਜਾਬੀ ਭਾਸ਼ਾ ਦਾ ਭਵਿੱਖ ਤੇ ਪੰਜਾਬੀ ਨਾਇਕ’ ਕੈਨੇਡਾ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 9 ਜੂਨ: ਉਨਟਾਰੀਓ ਫ੍ਰੈਂਡਜ ਕਲੱਬ ਵਲੋਂ 5 , 6 ਤੇ 7 ਜੁਲਾਈ 2024 ਕਰਵਾਈ ਜਾਣ ਵਾਲੀ ਵਰਲਡ ਪੰਜਾਬੀ ਕਾਨਫਰੰਸ ਦੇ ਪ੍ਰਬੰਧਾਂ ਲਈ ਅੱਜ ਡਾਕਟਰ ਸੰਤੋਖ ਸਿੰਘ ਸੰਧੂ, ਪ੍ਰਧਾਨ ਓ. ਐਫ. ਸੀ. ਬਰੈਂਪਟਨ…

Read More

2022 ਦਾ ਤਰਨਤਾਰਨ ਚਰਚ ਬੇਅਦਬੀ ਮਾਮਲਾ: ਪੰਜਾਬ ਪੁਲਿਸ ਨੇ ਮੁੱਖ ਦੋਸ਼ੀ ਜਸਵਿੰਦਰ ਮੁਨਸ਼ੀ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ

2022 ਦਾ ਤਰਨਤਾਰਨ ਚਰਚ ਬੇਅਦਬੀ ਮਾਮਲਾ: ਪੰਜਾਬ ਪੁਲਿਸ ਨੇ ਮੁੱਖ ਦੋਸ਼ੀ ਜਸਵਿੰਦਰ ਮੁਨਸ਼ੀ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਲਈ ਵਚਨਬੱਧ ਗ੍ਰਿਫ਼ਤਾਰ ਦੋਸ਼ੀ ਜਸਵਿੰਦਰ ਮੁਨਸ਼ੀ ਨੇ ਚਰਚ ਦੀ ਭੰਨਤੋੜ ਕਰਨ ਅਤੇ ਪਾਦਰੀ ਦੀ ਕਾਰ ਨੂੰ ਅੱਗ ਲਾਉਣ…

Read More

‘ਜਨਤਕ ਸੇਵਾ ਲਈ ਉਪਲੱਬਧ ਰਹੋ’, ਡੀਜੀਪੀ ਪੰਜਾਬ ਨੇ ਫੀਲਡ ਪੁਲਿਸ ਅਧਿਕਾਰੀਆਂ ਨੂੰ ਲੋਕ-ਪੱਖੀ ਪੁਲਿਸਿੰਗ ‘ਤੇ ਜ਼ੋਰ ਦਿੰਦਿਆਂ ਦਿੱਤੇ ਨਿਰਦੇਸ਼

‘ਜਨਤਕ ਸੇਵਾ ਲਈ ਉਪਲੱਬਧ ਰਹੋ’, ਡੀਜੀਪੀ ਪੰਜਾਬ ਨੇ ਫੀਲਡ ਪੁਲਿਸ ਅਧਿਕਾਰੀਆਂ ਨੂੰ ਲੋਕ-ਪੱਖੀ ਪੁਲਿਸਿੰਗ ‘ਤੇ ਜ਼ੋਰ ਦਿੰਦਿਆਂ ਦਿੱਤੇ ਨਿਰਦੇਸ਼ ਡੀਜੀਪੀ ਗੌਰਵ ਯਾਦਵ ਵੱਲੋਂ ਸਾਰੀਆਂ ਰੇਂਜਾਂ ਦੇ ਏਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼, ਸੀਪੀਜ਼/ਐਸਐਸਪੀਜ਼, ਡੀਐਸਪੀਜ਼ ਅਤੇ ਐਸਐਚਓਜ਼ ਨੂੰ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਆਪਣੇ ਦਫ਼ਤਰਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਉਪਲਬਧ ਰਹਿਣ ਦੇ ਨਿਰਦੇਸ਼ ਪੰਜਾਬ ਪੁਲਿਸ ਹੈਡਕੁਆਰਟਰ…

Read More

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਕਮਿਸ਼ਨਡ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਕਮਿਸ਼ਨਡ ਅਫ਼ਸਰ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ ਅਤੇ ਦੇਸ਼ ਦੇ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਆ ਇੰਸਟੀਚਿਊਟ ਨੇ 56.64 ਫੀਸਦ ਦੀ ਸਫ਼ਲਤਾ ਦਰ ਨਾਲ ਸਥਾਪਤ ਕੀਤਾ ਇੱਕ ਹੋਰ ਮੀਲ ਪੱਥਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਜੂਨ: ਮਹਾਰਾਜਾ ਰਣਜੀਤ…

Read More

ਪਰਮਜੀਤ ਪਰਮ ਵੱਲੋਂ ਅਨੁਵਾਦਿਤ ਨਾਵਲ ‘ਏ… ਹੰਸਾ’ ਹੋਇਆ ਲੋਕ ਅਰਪਿਤ

ਪਰਮਜੀਤ ਪਰਮ ਵੱਲੋਂ ਅਨੁਵਾਦਿਤ ਨਾਵਲ ‘ਏ… ਹੰਸਾ’ ਹੋਇਆ ਲੋਕ ਅਰਪਿਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਜੂਨ: ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਅੱਜ ਪੰਜਾਬ ਕਲਾ ਪ੍ਰੀਸ਼ਦ ਵਿਖੇ ਉੱਘੀ ਲੇਖਿਕਾ ਪਰਮਜੀਤ ਪਰਮ ਵੱਲੋਂ ਅਨੁਵਾਦਿਤ ਨਾਵਲ ‘ਏ… ਹੰਸਾ’ ਦਾ ਲੋਕ ਅਰਪਣ ਸਮਾਗਮ ਹੋਇਆ, ਜਿਸ ਵਿਚ ਇਸ ਤੇ ਵਿਚਾਰ ਚਰਚਾ ਕੀਤੀ ਗਈ। ਮੂਲ ਰੂਪ ਵਿੱਚ ਇਹ…

Read More

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਜੂਨ: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ…

Read More

ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ.) ਮੋਹਾਲ਼ੀ ਵੱਲੋਂ ਪੰਜਾਬ ਕਲਾ ਭਵਨ ਵਿਖੇ ਕਰਵਾਇਆ ਗਿਆ ਸ਼ਾਨਦਾਰ ਸਾਹਿਤਕ ਸਮਾਗਮ – ਇੰਜੀ. ਜਸਪਾਲ ਸਿੰਘ ਦੇਸੂਵੀ

ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ.) ਮੋਹਾਲ਼ੀ ਵੱਲੋਂ ਪੰਜਾਬ ਕਲਾ ਭਵਨ ਵਿਖੇ ਕਰਵਾਇਆ ਗਿਆ ਸ਼ਾਨਦਾਰ ਸਾਹਿਤਕ ਸਮਾਗਮ – ਇੰਜੀ. ਜਸਪਾਲ ਸਿੰਘ ਦੇਸੂਵੀ ਪਧਾਨਗੀ ਮੰਡਲ ਵਿੱਚ ਸ਼ਾਮਿਲ ਸਨ ਡਾ. ਦੀਪਕ ਮਨਮੋਹਨ ਸਿੰਘ, ਇੰਜ. ਜਸਪਾਲ ਸਿੰਘ ਦੇਸੂਵੀ, ਡਾ. ਸ਼ਿੰਦਰਪਾਲ ਸਿੰਘ, ਡਾ. ਦਵਿੰਦਰ ਸਿੰਘ ਬੋਹਾ, ਬਲਕਾਰ ਸਿੱਧੂ ਅਤੇ ਗੁਰਦਰਸ਼ਨ ਸਿੰਘ ਮਾਵੀ ਚਰਚਿਤ ਸ਼ਾਇਰ ਗਿਆਨ ਸਿੰਘ ਦਰਦੀ ਦੇ ਗ਼ਜ਼ਲ…

Read More

ਸੂਬਾ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਮਿਲਦੇ ਰਾਸ਼ਨ ਵਿੱਚ ਕੋਈ ਕਟੌਤੀ ਨਹੀਂ ਕੀਤੀ-ਮੁੱਖ ਮੰਤਰੀ

ਸੂਬਾ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਮਿਲਦੇ ਰਾਸ਼ਨ ਵਿੱਚ ਕੋਈ ਕਟੌਤੀ ਨਹੀਂ ਕੀਤੀ-ਮੁੱਖ ਮੰਤਰੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਘਰ-ਘਰ ਰਾਸ਼ਨ ਸਕੀਮ ਦਾ ਲਿਆ ਜਾਇਜ਼ਾ ਚੋਣਾਂ ਦੌਰਾਨ ਰਾਸ਼ਨ ਘਟਾਉਣ ਬਾਰੇ ਫੈਲਾਈਆਂ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕੀਤਾ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਪਾਸੋਂ ਰਿਪੋਰਟ ਮੰਗੀ ਸੂਬੇ ਵਿੱਚ 40.19 ਲੱਖ ਰਾਸ਼ਨ ਕਾਰਡਾਂ ਰਾਹੀਂ 1.54…

Read More

ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ

ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ ਮੁੱਖ ਸਕੱਤਰ ਨੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਡਿਪਟੀ ਕਮਿਸ਼ਨਰਾਂ ਨੂੰ ਮੌਕੇ ਉਤੇ ਸਥਾਨਾਂ ਦਾ ਜਾਇਜ਼ਾ ਲੈਣ ਅਤੇ ਹਫਤਾਵਰੀ ਸਮੀਖਿਆ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਜੂਨ:…

Read More

ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ.), ਮੋਹਾਲ਼ੀ ਵੱਲੋਂ ਸਾਹਿਤਕ ਸਮਾਗਮ ਅਤੇ ਸਨਮਾਨ ਸਮਾਰੋਹ ਦਾ ਆਯੋਜਨ, 8 ਜੂਨ 2024 ਨੂੰ – ਜਸਪਾਲ ਸਿੰਘ ਦੇਸੂਵੀ

ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ.), ਮੋਹਾਲ਼ੀ ਵੱਲੋਂ ਸਾਹਿਤਕ ਸਮਾਗਮ ਅਤੇ ਸਨਮਾਨ ਸਮਾਰੋਹ ਦਾ ਆਯੋਜਨ, 8 ਜੂਨ 2024 ਨੂੰ – ਜਸਪਾਲ ਸਿੰਘ ਦੇਸੂਵੀ ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ਸਵੇਰੇ 10.00 ਵਜੇ ਹੋਵੇਗਾ ਇਹ ਸਾਹਿਤਕ ਸਮਾਗਮ ਤੇ ਸਨਮਾਨ ਸਮਾਰੋਹ ਇੰਜੀ: ਜਸਪਾਲ ਸਿੰਘ ਦੇਸੂਵੀ, ਡਾ. ਦੀਪਕ ਮਨਮੋਹਨ ਸਿੰਘ, ਡਾ. ਸ਼ਿੰਦਰਪਾਲ ਸਿੰਘ, ਡਾ. ਦਵਿੰਦਰ ਬੋਹਾ ਅਤੇ ਗੁਰਦਰਸ਼ਨ ਸਿੰਘ…

Read More