Breaking
www.sursaanjh.com > ਪੰਜਾਬ

ਡਾ. ਮਨਜੀਤ ਸਿੰਘ ਬੱਲ ਨਾਲ਼ ਰੂਬਰੂ ਅੱਜ ਮਿਤੀ 6 ਸਤੰਬਰ ਨੂੰ ਸਵੇਰੇ 10.30 ਵਜੇ

ਡਾ. ਮਨਜੀਤ ਸਿੰਘ ਬੱਲ ਨਾਲ਼ ਰੂਬਰੂ ਅੱਜ ਮਿਤੀ 6 ਸਤੰਬਰ ਨੂੰ ਸਵੇਰੇ 10.30 ਵਜੇ ਟੀ.ਐਸ. ਸੈਂਟਰਲ ਸਟੇਟ ਲਾਇਬਰੇਰੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਸਾਹਿਤ ਵਿਗਿਆਨ ਕੇਂਦਰ ਵੱਲੋਂ ਕਰਵਾਇਆ ਜਾਵੇਗਾ ਇਹ ਸਮਾਗਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਸਤੰਬਰ: ਟੀ.ਐਸ. ਸੈਂਟਰਲ ਸਟੇਟ ਲਾਇਬਰੇਰੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਸਾਹਿਤ ਵਿਗਿਆਨ ਕੇਂਦਰ ਵੱਲੋਂ ਡਾ. ਮਨਜੀਤ ਸਿੰਘ ਬੱਲ ਨਾਲ਼…

Read Full News

ਕਿਸਾਨ ਯੂਨੀਅਨ ਕਾਦੀਆਂ ਦੀ ਮਾਜਰੀ ‘ਚ ਹੋਈ ਭਰਵੀਂ ਮੀਟਿੰਗ

ਕਿਸਾਨ ਯੂਨੀਅਨ ਕਾਦੀਆਂ ਦੀ ਮਾਜਰੀ ‘ਚ ਹੋਈ ਭਰਵੀਂ ਮੀਟਿੰਗ ਚੰਡੀਗੜ੍ਹ 4 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਬਲਾਕ ਮਾਜਰੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੜੀ ਭੌਰਖਾ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਰੋਪੜ ਦੇ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਬਡਾਲੀ ਦੀ ਅਗਵਾਈ ਹੇਠ ਭਾਰੀ ਇਕੱਤਰਤਾ ਕੀਤੀ ਗਈ, ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ…

Read Full News

ਅਧਿਆਪਨ ਖੇਤਰ ਵਧੀਆ ਪਲੇਟਫਾਰਮ: ਰਾਜਨ ਸ਼ਰਮਾ

ਅਧਿਆਪਨ ਖੇਤਰ ਵਧੀਆ ਪਲੇਟਫਾਰਮ: ਰਾਜਨ ਸ਼ਰਮਾ ਚੰਡੀਗੜ੍ਹ 4 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ”ਅਧਿਆਪਨ ਖੇਤਰ ਰੋਜ਼ੀ-ਰੋਟੀ ਦੇ ਨਾਲ਼ ਨਾਲ਼ ਅਪਣੇ ਆਪ ਨੂੰ ਨਿਖਾਰਣ ਦਾ ਇੱਕ ਵਧੀਆ ਪਲੇਟ ਫਾਰਮ ਹੈ” ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੈਕਚਰਾਰ ਰਾਜਨ ਸ਼ਰਮਾ ਸਟੇਟ ਅਵਾਰਡੀ ਨੇ ਅਧਿਆਪਕ ਦਿਵਸ ਮੌਕੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕ ਵਰਗ ਦਾ ਗੁਰੂਕੁਲ ਵਿਦਿਆਲਯ…

Read Full News

ਸਾਹਿਤਕ ਸੱਥ ਖਰੜ ਵੱਲੋਂ ਪੁਸਤਕ ਲੋਕ ਅਰਪਣ ਅਤੇ ਕਵੀ ਦਰਬਾਰ 08 ਸਤੰਬਰ ਨੂੰ

ਸਾਹਿਤਕ ਸੱਥ ਖਰੜ ਵੱਲੋਂ ਪੁਸਤਕ ਲੋਕ ਅਰਪਣ ਅਤੇ ਕਵੀ ਦਰਬਾਰ 08 ਸਤੰਬਰ ਨੂੰ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 04 ਸਤੰਬਰ: ਸਾਹਿਤਕ ਸੱਥ ਖਰੜ ਦੀ ਮਹੀਨਾਵਾਰ ਇਕੱਤਰਤਾ ਹਰ ਮਹੀਨੇ ਦੇ ਤੀਜੇ ਐਤਵਾਰ ਨੂੰ ਹੁੰਦੀ ਹੈ, ਲੇਕਿਨ ਇਸ ਮਹੀਨੇ ਦੀ ਇਕੱਤਰਤਾ 15 ਸਤੰਬਰ ਦੀ ਬਜਾਏ ਹੁਣ 08 ਸਤੰਬਰ ਦਿਨ ਐਤਵਾਰ ਨੂੰ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ…

Read Full News

ਮਨਮੋਹਨ ਸਿੰਘ ਦਾਊਂ ਦੀ ਪੁਸਤਕ ‘ਮੋਈ ਮਾਂ ਦਾ ਦੁੱਧ’ ਲੋਕ-ਅਰਪਣ ਅਤੇ ‘ਪੁਆਧ ਦਾ ਥੰਮ੍ਹ’ ਪੁਰਸਕਾਰ ਨਾਲ ਸਨਮਾਨਿਤ

ਮਨਮੋਹਨ ਸਿੰਘ ਦਾਊਂ ਦੀ ਪੁਸਤਕ ‘ਮੋਈ ਮਾਂ ਦਾ ਦੁੱਧ’ ਲੋਕ-ਅਰਪਣ ਅਤੇ ‘ਪੁਆਧ ਦਾ ਥੰਮ੍ਹ’ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ ਪ੍ਰਧਾਨਗੀ ਮੰਡਲ ਵਿੱਚ ਐਡਵੋਕੇਟ ਮੋਤਾ ਸਿੰਘ ਸਰਾਏ, ਡਾ. ਗੁਰਮੀਤ ਸਿੰਘ, ਡਾ. ਨਿਰਮਲ ਸਿੰਘ ਲਾਂਬੜਾ, ਡਾ. ਗੁਰਨਾਇਬ ਸਿੰਘ ਅਤੇ ਡਾ. ਦੀਪਕ ਮਨਮੋਹਨ ਸਿੰਘ ਹੋਏ ਸ਼ਾਮਿਲ  ਮੁਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 3 ਸਤੰਬਰ: ਵਿਸ਼ਵ ਪੰਜਾਬੀ ਸਾਹਿਤਕ ਵਿਚਾਰ…

Read Full News

ਪਹਿਲਵਾਨ ਪੰਨੀ ਨੇ ਅੰਤਰ ਜ਼ਿਲ੍ਹਾ ਖੇਡਾਂ ਵਿਚ  ਜਿੱਤਿਆ ਸਿਲਵਰ ਮੈਡਲ

ਪਹਿਲਵਾਨ ਪੰਨੀ ਨੇ ਅੰਤਰ ਜ਼ਿਲ੍ਹਾ ਖੇਡਾਂ ਵਿਚ  ਜਿੱਤਿਆ ਸਿਲਵਰ ਮੈਡਲ ਚੰਡੀਗੜ੍ਹ 3 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮਹਾਂਕਾਲ ਕੁਸ਼ਤੀ ਅਖਾੜਾ ਖਿਜ਼ਰਾਬਾਦ ਦੇ ਛੋਟੀ ਉਮਰ ਦੇ ਪਹਿਲਵਾਨ ਪਨਵ ਉਰਫ ਪੰਨੀ ਨੇ ਜ਼ਿਲ੍ਹਾ ਪੱਧਰੀ ਰੈਸਲਿੰਗ ਮੁਕਾਬਲਿਆਂ ਵਿੱਚ ਸਿਲਵਰ ਮੈਡਲ ਜਿੱਤ ਕੇ ਇੱਕ ਵਾਰੀ ਫਿਰ ਮੋਹਾਲੀ ਜ਼ਿਲ੍ਹੇ ਦੇ ਵੱਡੇ ਅਤੇ ਇਤਿਹਾਸਕ ਕਸਬਾ ਖਿਜ਼ਰਾਬਾਦ ਦਾ ਨਾਮ ਰੌਸ਼ਨ…

Read Full News

ਗਾਡੀ ਲੋਹਾਰ ਕਬੀਲੇ ਦੇ ਵਿਰਸੇ ਤੇ ਵਰਤਮਾਨ ਬਾਰੇ ਡਾ. ਨਵਦੀਪ ਕੌਰ ਦੀ ਪੁਸਤਕ ਮੁੱਲਵਾਨ ਖੋਜ ਕਾਰਜ – ਪ੍ਰੋ. ਗੁਰਭਜਨ ਸਿੰਘ ਗਿੱਲ

ਗਾਡੀ ਲੋਹਾਰ ਕਬੀਲੇ ਦੇ ਵਿਰਸੇ ਤੇ ਵਰਤਮਾਨ ਬਾਰੇ ਡਾ. ਨਵਦੀਪ ਕੌਰ ਦੀ ਪੁਸਤਕ ਮੁੱਲਵਾਨ ਖੋਜ ਕਾਰਜ – ਪ੍ਰੋ. ਗੁਰਭਜਨ ਸਿੰਘ ਗਿੱਲ ਲੁਧਿਆਣਾ ( ਸੁਰ ਸਾਂਝ ਡਾਟ ਕਾਮ ਬਿਊਰੋ), 28 ਅਗਸਤ: ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ  ਉੱਤਰੀ ਭਾਰਤ ਅੰਦਰ ਗਾਡੀ ਲੋਹਾਰ ਕਬੀਲੇ ਦੇ ਵਿਰਸੇ ਅਤੇ ਵਰਤਮਾਨ…

Read Full News

ਪ੍ਰਸੰਨ ਲੰਮੀ ਉਮਰ ਲਈ ਲਿਖਣ ਪੜ੍ਹਨ ਦੀ ਬਿਰਤੀ ਸਭ ਤੋਂ ਕਾਰਗਰ ਵਿਧੀਃ  ਜੰਗ ਬਹਾਦਰ ਗੋਇਲ

ਪ੍ਰਸੰਨ ਲੰਮੀ ਉਮਰ ਲਈ ਲਿਖਣ ਪੜ੍ਹਨ ਦੀ ਬਿਰਤੀ ਸਭ ਤੋਂ ਕਾਰਗਰ ਵਿਧੀਃ  ਜੰਗ ਬਹਾਦਰ ਗੋਇਲ ਲੁਧਿਆਣਾਃ (ਸੁਰ ਸਾਂਝ ਡਾਟ ਕਾਮ ਬਿਊਰੋ), 2 ਸਤੰਬਰ: ਰਾਮ ਮਨੋਹਰ ਲੋਹੀਆ ਅਵਧ ਯੂਨੀਵਰਸਿਟੀ ਅਯੋਧਿਆ (ਯੂ ਪੀ) ਵਿਖੇ ਆਪਣੇ ਵੱਡੇ ਵੀਰ ਪ੍ਰੇਮ ਭੂਸ਼ਨ ਗੋਇਲ ਦੀ ਨਵ ਪ੍ਰਕਾਸ਼ਿਤ ਵਾਰਤਕ ਪੁਸਤਕ “ਗੁਲਦਸਤਾ” ਨੂੰ  ਲੋਕ ਅਰਪਨ ਕਰਦਿਆਂ ਪ੍ਰਸਿੱਧ ਪੰਜਾਬੀ ਲੇਖਕ ਤੇ  ਪੰਜਾਬ ਸਰਕਾਰ ਦੇ…

Read Full News

ਜਗਦੀਪ ਸਿੱਧੂ ਦੀ  ਪੁਸਤਕ ‘ਵਰ੍ਹਿਆਂ ਕੋਲ ਰੁਕੇ ਪਲ’ ‘ਤੇ ਵਿਚਾਰ ਗੋਸ਼ਟੀ

ਜਗਦੀਪ ਸਿੱਧੂ ਦੀ  ਪੁਸਤਕ ‘ਵਰ੍ਹਿਆਂ ਕੋਲ ਰੁਕੇ ਪਲ’ ‘ਤੇ ਵਿਚਾਰ ਗੋਸ਼ਟੀ ਰਾਜਪੁਰਾ 2 ਸਤੰਬਰ (ਸੁਰ ਸਾਂਝ ਡਾਟ ਕਾਮ ਬਿਊਰੋ): ਸਹਿਤ ਕਲਾ ਮੰਚ ਰਾਜਪੁਰਾ ਵੱਲੋਂ ਜਾਇੰਟਸ ਕਲੱਬ ਰਾਜਪੁਰਾ ਵਿਖੇ ਇਕ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਨੌਜਵਾਨ ਸ਼ਾਇਰ ਜਗਦੀਪ ਸਿੱਧੂ ਦੀ ਵਾਰਤਕ ਪੁਸਤਕ ‘ਵਰ੍ਹਿਆਂ ਕੋਲ ਰੁਕੇ ਪਲ’ ‘ਤੇ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਸਮਾਗਮ ਦੀ ਪ੍ਰਧਾਨਗੀ…

Read Full News

ਦਿ ਰੌਇਲ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਮੋਟਰ ਵਹੀਕਲ ਐਕਟ 2019 ਬਾਰੇ  ਨੁੱਕੜ ਨਾਟਕ ਪੇਸ਼ ਕੀਤਾ

ਦਿ ਰੌਇਲ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਮੋਟਰ ਵਹੀਕਲ ਐਕਟ 2019 ਬਾਰੇ  ਨੁੱਕੜ ਨਾਟਕ ਪੇਸ਼ ਕੀਤਾ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ) , 1ਸਤੰਬਰ: ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ, ਭੀਖੀ ਮਾਨਸਾ  ਦੇ ਵਿਦਿਆਰਥੀਆਂ ਨੇ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਨੁੱਕੜ ਨਾਟਕ (ਸਟ੍ਰੀਟ ਪਲੇ) ਕੀਤਾ, ਜਿਸ ਵਿੱਚ ਮੋਟਰ ਵਹੀਕਲ ਐਕਟ 2019 ਦੇ ਮੁੱਖ…

Read Full News