ਭਾਜਪਾ ਉਮੀਦਵਾਰ ਨੇ ਮੋਹਾਲੀ ‘ਚ ਦਰਜਨ ਭਰ ਚੋਣ ਮੀਟਿੰਗਾਂ ਕੀਤੀਆਂ, ਵਿਰੋਧੀ ਧਿਰ ‘ਤੇ ਕੀਤੇ ਤਿੱਖੇ ਹਮਲੇ
ਅੰਮ੍ਰਿਤਪਾਲ ਤੇ ਸਿਮਰਨਜੀਤ ਸਿੰਘ ਮਾਨ ਵਰਗੇ ਲੋਕ ਪੰਜਾਬ ਲਈ ਖ਼ਤਰਾ : ਡਾ ਸੁਭਾਸ਼ ਸ਼ਰਮਾ ਇੱਕ ਸੱਚਾ ਪੰਜਾਬੀ ਕਦੇ ਵੀ ਖਾਲਿਸਤਾਨ ਨਹੀਂ ਚਾਹੁੰਦਾ : ਡਾ ਸੁਭਾਸ਼ ਸ਼ਰਮਾ ਮੋਦੀ ਵਰਗਾ ਮਜ਼ਬੂਤ ਆਗੂ ਪੰਜਾਬ ਦੀ ਸੁਰੱਖਿਆ ਨਾਲ ਕਦੇ ਵੀ ਸਮਝੌਤਾ ਨਹੀਂ ਕਰੇਗਾ: ਡਾ: ਸੁਭਾਸ਼ ਸ਼ਰਮਾ ਭਾਜਪਾ ਉਮੀਦਵਾਰ ਨੇ ਮੋਹਾਲੀ ‘ਚ ਦਰਜਨ ਭਰ ਚੋਣ ਮੀਟਿੰਗਾਂ ਕੀਤੀਆਂ, ਵਿਰੋਧੀ ਧਿਰ ‘ਤੇ…