ਪੰਜਾਬ ਵਿੱਚ ਮੱਛੀ ਪਾਲਣ ਅਧੀਨ ਰਕਬੇ ਵਿੱਚ 1942 ਏਕੜ ਦਾ ਵਾਧਾ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਵਿੱਚ ਮੱਛੀ ਪਾਲਣ ਅਧੀਨ ਰਕਬੇ ਵਿੱਚ 1942 ਏਕੜ ਦਾ ਵਾਧਾ: ਗੁਰਮੀਤ ਸਿੰਘ ਖੁੱਡੀਆਂ ਮੱਛੀ ਪਾਲਣ ਮੰਤਰੀ ਵੱਲੋਂ ਕੌਮੀ ਮੱਛੀ ਪਾਲਕ ਦਿਵਸ ਮੌਕੇ ਮੱਛੀ/ਝੀਂਗਾ ਪਾਲਕ ਕਿਸਾਨਾਂ ਨੂੰ ਸ਼ੁਭਕਾਮਨਾਵਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਜੁਲਾਈ: ਸੂਬੇ ਵਿੱਚ ਨੀਲੀ ਕ੍ਰਾਂਤੀ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…