ਇਲਾਕੇ ਵਿੱਚ ਭਗਵਾਨ ਵਾਲਮੀਕਿ ਜੀ ਪ੍ਰਗਟ ਦਿਵਸ ਮਨਾਇਆ
ਚੰਡੀਗੜ੍ਹ 7 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਰੂਹਾਨੀ ਸਫਰ ਨੂੰ ਪ੍ਰਸਤੁਤ ਕਰਨ ਵਾਲੇ ਮਹਾਨ ਮਹਾਂਕਾਵਿ ਰਮਾਇਣ ਦੇ ਰਚੇਤਾ ਆਦਿ ਕਵੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਤੇ ਇਲਾਕੇ ਦੇ ਅਲੱਗ ਅਲੱਗ ਪਿੰਡਾਂ ਅਤੇ ਕਸਬਿਆਂ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ। ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਰਮਾਇਣ ਦੇ ਪਾਠ ਉਪਰੰਤ…