Breaking
www.sursaanjh.com > ਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਕਵੀ ਅਤੇ ਉੱਘੇ ਲੇਖਕ ਪਦਮ ਸ੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਮੰਦਭਾਗੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ…

Read More

ਰੈਕਟ ਦੇ ਮੁੱਖ ਸਰਗਨਾ ਸਮੇਤ 7 ਵਿਅਕਤੀ ਕਾਬੂ; 70.42 ਲੱਖ ਨਸ਼ੀਲੀਆਂ ਗੋਲੀਆਂ, 725 ਕਿਲੋਗ੍ਰਾਮ ਟਰਾਮਾਡੋਲ ਪਾਊਡਰ ਅਤੇ 2.37 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਰੈਕਟ ਦੇ ਮੁੱਖ ਸਰਗਨਾ ਸਮੇਤ 7 ਵਿਅਕਤੀ ਕਾਬੂ; 70.42 ਲੱਖ ਨਸ਼ੀਲੀਆਂ ਗੋਲੀਆਂ, 725 ਕਿਲੋਗ੍ਰਾਮ ਟਰਾਮਾਡੋਲ ਪਾਊਡਰ ਅਤੇ 2.37 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ: ਡੀਜੀਪੀ ਗੌਰਵ ਯਾਦਵ ਪੰਜ ਸੂਬਿਆਂ ਵਿੱਚ ਤਿੰਨ-ਮਹੀਨੇ ਚੱਲੀ ਕਾਰਵਾਈ  ਚੰਡੀਗੜ੍ਹ/ਅੰਮ੍ਰਿਤਸਰ…

Read More

ਚੰਡੀਗੜ੍ਹ ਦੇ ਨਾਲ ਵਸਦੇ ਪਿੰਡਾਂ ਨੇ ਕੀਤਾ ਵੋਟਾਂ ਦਾ ਬਾਈਕਾਟ

ਚੰਡੀਗੜ੍ਹ ਦੇ ਨਾਲ ਵਸਦੇ ਪਿੰਡਾਂ ਨੇ ਕੀਤਾ ਵੋਟਾਂ ਦਾ ਬਾਈਕਾਟ ਚੰਡੀਗੜ੍ਹ  11 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਨੇੜੇ ਵਸਦੇ ਕੰਢੀ ਏਰੀਏ ਦੇ ਤਕਰੀਬਨ ਪੰਜ ਪਿੰਡਾਂ ਦੀਆ ਪੰਚਾਇਤਾਂ ਵੱਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ 2024 ਦਾ ਪੂਰਨ ਤੌਰ ਤੇ ਬਾਈਕਾਟ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ…

Read More

ਕੋਈ ਡਾਲ਼ੀਆਂ ਚੋਂ ਲੰਘਿਆ ਹਵਾ ਬਣਕੇ …. ਹੈ ਤੋਂ ਸੀ ਹੋਏ ਮਾਣਮੱਤੇ ਸ਼ਾਇਰ ਪਦਮ ਸ੍ਰੀ. ਸੁਰਜੀਤ ਪਾਤਰ

‘ਕੋਈ ਡਾਲ਼ੀਆਂ ਚੋਂ ਲੰਘਿਆ ਹਵਾ ਬਣਕੇ’ …. ‘ਹੈ ਤੋਂ ਸੀ’ ਹੋਏ ਮਾਣਮੱਤੇ ਸ਼ਾਇਰ ਪਦਮ ਸ੍ਰੀ ਡਾ. ਸੁਰਜੀਤ ਪਾਤਰ ਸੁਰ ਸਾਂਝ ਕਲਾ ਮੰਚ (ਰਜਿ.), ਖਰੜ ਵੱਲੋਂ ਪੰਜਾਬ ਕਲਾ ਪਰਿਸ਼ਦ ਤੇ ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਦੇ ਸਹਿਯੋਗ ਨਾਲ਼ ਹਰਵਿੰਦਰ ਸਿੰਘ ਚੰਡੀਗੜ੍ਹ ਦੀ ਕਾਵਿ ਕਿਤਾਬ ”ਪਾਣੀ ਦਾ ਜਿਸਮ” ਬਾਰੇ ਸੰਵਾਦ ਸਮਾਗਮ ਕੀਤਾ ਗਿਆ ਮੁਲਤਵੀ  ਖਰੜ (ਸੁਰ ਸਾਂਝ…

Read More

ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ

ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਕਿਹਾ, ਕੇਜਰੀਵਾਲ ਨੂੰ ਜ਼ਮਾਨਤ ਮਿਲਣ ‘ਤੇ ‘ਆਪ’ ਆਗੂ ਖੁਸ਼ ਨਾ ਹੋਣ , ਉਹ ਹਲੇ ਵੀ ਆਰੋਪੀ ਹੈ ਬੰਗਾ ਦੇ ਪਿੰਡ ਰਕਾਸਣ ਵਿੱਚ ਭਗਵਾਨ ਪਰਸ਼ੂਰਾਮ ਦੇ ਤਪੱਸਿਆ ਸਥਾਨ ’ਤੇ ਟੇਕਿਆ ਮੱਥਾ ਮੋਹਾਲੀ  (ਸੁਰ ਸਾਂਝ ਡਾਟ ਕਾਮ…

Read More

ਨਾਮਜ਼ਦਗੀ ਭਰਨ ਦਾ ਚੌਥਾ ਦਿਨ: ਪੰਜਾਬ ਵਿੱਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਲੋਕ ਸਭਾ ਚੋਣਾਂ-2024 ਨਾਮਜ਼ਦਗੀ ਭਰਨ ਦਾ ਚੌਥਾ ਦਿਨ: ਪੰਜਾਬ ਵਿੱਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ 11 ਅਤੇ 12 ਮਈ ਨੂੰ ਗਜ਼ਟਿਡ ਛੁੱਟੀਆਂ ਹੋਣ ਕਰਕੇ ਨਹੀਂ ਭਰੀ ਜਾਵੇਗੀ ਕੋਈ ਨਾਮਜ਼ਦਗੀ : ਮੁੱਖ ਚੋਣ ਅਧਿਕਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ…

Read More

ਸਰਕਾਰੀ ਸਕੂਲ ਫਾਟਵਾਂ ਦਾ ਨਤੀਜਾ ਰਿਹਾ ਸ਼ਾਨਦਾਰ

ਸਰਕਾਰੀ ਸਕੂਲ ਫਾਟਵਾਂ ਦਾ ਨਤੀਜਾ ਰਿਹਾ ਸ਼ਾਨਦਾਰ ਚੰਡੀਗੜ੍ਹ 10 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2023- 24 ਦਾ ਨਤੀਜਾ ਐਲਾਨਿਆ ਗਿਆ ਸੀ, ਜਿਸ ਵਿੱਚ ਸਰਕਾਰੀ ਹਾਈ ਸਕੂਲ ਫਾਟਵਾਂ ਦਾ ਨਤੀਜਾ ਵੀ ਸ਼ਾਨਦਾਰ ਰਿਹਾ। ਇਸ ਸਕੂਲ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਸਾਰੀਆਂ ਹੀ ਪਹਿਲੀਆਂ ਪੁਜੀਸ਼ਨਾਂ ਲੜਕੀਆਂ ਨੇ…

Read More

ਸੁਭਾਸ ਸ਼ਰਮਾ ਨੂੰ ਜਿਤਾਉਣਾ ਸਾਡਾ ਫਰਜ : ਜੈਮਲ ਮਾਜਰੀ

ਸੁਭਾਸ ਸ਼ਰਮਾ ਨੂੰ ਜਿਤਾਉਣਾ ਸਾਡਾ ਫਰਜ : ਜੈਮਲ ਮਾਜਰੀ ਚੰਡੀਗੜ੍ਹ 10 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕੇਂਦਰ ਸਰਕਾਰ ਦੀਆਂ ਨੀਤੀਆਂ ਨਾਲ ਸਾਰਾ ਦੇਸ਼ ਖੁਸ਼ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਦੇਸ਼ ਵਿੱਚ ਵੱਡੇ ਮੀਲ ਪੱਥਰ ਸਥਾਪਿਤ ਕੀਤੇ ਹਨ ਅਤੇ ਆਉਂਦੀਆਂ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਮੁੜ ਬਣਨ ਜਾ ਰਹੀ…

Read More

ਉੱਘੇ ਗਜ਼ਲਗੋ ਅਜਮੇਰ ਸਾਗਰ ਦੀ ਦਰਦਨਾਕ ਹਾਦਸੇ ਵਿੱਚ ਮੌਤ ‘ਤੇ ਵੱਖ ਵੱਖ ਸੰਸਥਾਵਾਂ ਵੱਲੋਂ ਗਹਿਰੇ ਸ਼ੋਕ ਦਾ ਪ੍ਰਗਟਾਵਾ, ਅੱਜ ਸ਼ਾਮੀਂ 4.00 ਵਜੇ, ਨੇੜੇ ਨਿੱਝਰ ਚੌਕ, ਛੱਜੂ ਮਾਜਰਾ ਰੋਡ, ਮੁੰਡੀ ਖਰੜ ਦੇ ਸਮਸ਼ਾਨਘਾਟ ਵਿਖੇ ਹੋਵੇਗਾ ਸਸਕਾਰ – ਇੰਦਰਜੀਤ ਪ੍ਰੇਮੀ

ਉੱਘੇ ਗਜ਼ਲਗੋ ਅਜਮੇਰ ਸਾਗਰ ਦੀ ਦਰਦਨਾਕ ਹਾਦਸੇ ਵਿੱਚ ਮੌਤ ‘ਤੇ ਵੱਖ ਵੱਖ ਸੰਸਥਾਵਾਂ ਵੱਲੋਂ ਗਹਿਰੇ ਸ਼ੋਕ ਦਾ ਪ੍ਰਗਟਾਵਾ, ਅੱਜ ਸ਼ਾਮੀਂ 4.00 ਵਜੇ, ਨੇੜੇ ਨਿੱਝਰ ਚੌਕ, ਛੱਜੂ ਮਾਜਰਾ ਰੋਡ, ਮੁੰਡੀ ਖਰੜ ਦੇ ਸਮਸ਼ਾਨਘਾਟ ਵਿਖੇ ਹੋਵੇਗਾ ਸਸਕਾਰ – ਇੰਦਰਜੀਤ ਪ੍ਰੇਮੀ ਉੱਘੇ ਗਜ਼ਲਗੋ ਅਜਮੇਰ ਸਾਗਰ ਦੀ ਇੱਕ ਦਰਦਨਾਕ ਹਾਦਸੇ ਵਿੱਚ ਮੌਤ ਪੰਜਾਬ ਸਿਵਲ ਸਕੱਤਰੇਤ ਤੋਂ ਸੇਵਾ-ਮੁਕਤ ਸੁਪਰਡੰਟ ਸਨ,…

Read More

ਹਰਵਿੰਦਰ ਸਿੰਘ ਚੰਡੀਗੜ੍ਹ ਦੀ ਕਾਵਿ-ਕਿਤਾਬ ”ਪਾਣੀ ਦਾ ਜਿਸਮ” ਬਾਰੇ ਸੰਵਾਦ ਅੱਜ 11 ਮਈ 2024 ਨੂੰ ਸਵੇਰੇ 10.00 ਵਜੇ – ਸੁਰਜੀਤ ਸੁਮਨ

ਸੁਰ ਸਾਂਝ ਕਲਾ ਮੰਚ (ਰਜਿ.) ਖਰੜ ਵੱਲੋਂ ਪੰਜਾਬ ਕਲਾ ਪਰਿਸ਼ਦ ਤੇ ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਦੇ ਸਹਿਯੋਗ ਨਾਲ਼ ਹਰਵਿੰਦਰ ਸਿੰਘ ਚੰਡੀਗੜ੍ਹ ਦੀ ਕਾਵਿ-ਕਿਤਾਬ ਪਾਣੀ ਦਾ ”ਜਿਸਮ ਬਾਰੇ ਸੰਵਾਦ” ਅੱਜ 11 ਮਈ 2024 ਨੂੰ ਸਵੇਰੇ 10.00 ਵਜੇ – ਸੁਰਜੀਤ ਸੁਮਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਡਾ. ਯੋਗਰਾਜ ਅੰਗਰਿਸ਼ – ਜਗਦੀਪ ਸਿੱਧੂ ਪ੍ਰਧਾਨਗੀ ਮੰਡਲ ਵਿੱਚ ਸ਼ਾਮਿਲ…

Read More