ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ
ਲੋਕ ਸਭਾ ਚੋਣਾਂ 2024: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ ਉਮੀਦਵਾਰਾਂ ਅਤੇ ਰਾਜਨੀਤਿਕ ਦਲਾਂ ਦੇ ਚੋਣ ਖਰਚਿਆਂ ਉੱਤੇ ਨਜ਼ਰ ਰੱਖਣਗੇ ਖਰਚਾ ਨਿਗਰਾਨ : ਮੁੱਖ ਚੋਣ ਅਧਿਕਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਦੇ…