Breaking
www.sursaanjh.com > ਪੰਜਾਬ

ਸਾਹਿਤ ਵਿਗਿਆਨ ਕੇਂਦਰ (ਰਜਿ:) ਚੰਡੀਗੜ੍ਹ ਵੱਲੋਂ ਕਰਵਾਇਆ ਗਿਆ ਵਿਸਾਖੀ ਨੂੰ ਸਮਰਪਿਤ ਕਵੀ-ਦਰਬਾਰ

ਸਾਹਿਤ ਵਿਗਿਆਨ ਕੇਂਦਰ (ਰਜਿ:) ਚੰਡੀਗੜ੍ਹ ਵੱਲੋਂ ਕਰਵਾਇਆ ਗਿਆ ਵਿਸਾਖੀ ਨੂੰ ਸਮਰਪਿਤ ਕਵੀ-ਦਰਬਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਪਰੈਲ: ਸਾਹਿਤ ਵਿਗਿਆਨ ਕੇਂਦਰ (ਰਜਿ:) ਚੰਡੀਗੜ੍ਹ ਦੀ ਵਿਸ਼ੇਸ਼ ਇਕੱਤਰਤਾ ਟੀ.ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ ਚੰਡੀਗੜ੍ਹ ਵਿਖੇ ਹੋਈ, ਜਿਸ ਵਿਚ ਵਿਸਾਖੀ ਨੂੰ ਸਮਰਪਿਤ ਕਵੀ-ਦਰਬਾਰ ਕਰਵਾਇਆ ਗਿਆ। ਸ਼ੁਰੂ ਵਿਚ ਕੇਂਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਨੇ ਸਭ ਨੂੰ ਜੀ…

Read More

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੀ.ਏ.ਐਮ.ਐਸ. ਦੀ ਸ਼ੁਰੂਆਤ

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੀ.ਏ.ਐਮ.ਐਸ. ਦੀ ਸ਼ੁਰੂਆਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਪ੍ਰੈਲ: ਨਿਰਪੱਖ ਅਤੇ ਸੁਚਾਰੂ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਅੱਜ ਇਥੇ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ 2024 ਲਈ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ (ਪੀ.ਏ.ਐਮ.ਐਸ.)…

Read More

ਮਾਵੀ ਅਕਾਲੀ ਦਲ ਯੂਥ ਵਿੰਗ ਦੇ ਜਰਨਲ ਸਕੱਤਰ ਨਿਯੁਕਤ

ਮਾਵੀ ਅਕਾਲੀ ਦਲ ਯੂਥ ਵਿੰਗ ਦੇ ਜਰਨਲ ਸਕੱਤਰ ਨਿਯੁਕਤ ਚੰਡੀਗੜ੍ਹ  11 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਇਲਾਕੇ ਦੇ ਸੀਨੀਅਰ ਯੂਥ ਆਗੂ ਜਸਪਾਲ ਸਿੰਘ ਲੱਕੀ ਮਾਵੀ ਵਜੀਦਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਯੂਥ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਮਾਵੀ ਦੇ ਪਾਰਟੀ ਪ੍ਰਤੀ ਨਿਭਾਈਆਂ ਜ਼ਿੰਮੇਵਾਰੀਆਂ ਨੂੰ ਦੇਖਦੇ ਹੋਏ ਦਿੱਤੀ ਗਈ ਹੈ।…

Read More

ਸਤਿਕਾਰ ਰੰਗ ਮੰਚ ਅਤੇ ਪੰਜਾਬ ਲੋਕ ਰੰਗ (ਯੂਐੱਸਏ) ਦੇ ਸਹਿਯੋਗ ਨਾਲ ਸਵ. ਮਾਤਾ ਗੁਰਤੇਜ ਕੌਰ ਖਰੌੜ ਦੀ ਯਾਦ ਨੂੰ ਸਮਰਪਿਤ ‘ਮੋਹ ਦੀਆਂ ਤੰਦਾਂ’ ਪ੍ਰੋਗਰਾਮ ਕਰਵਾਇਆ ਗਿਆ

ਸਤਿਕਾਰ ਰੰਗ ਮੰਚ ਅਤੇ ਪੰਜਾਬ ਲੋਕ ਰੰਗ (ਯੂਐੱਸਏ) ਦੇ ਸਹਿਯੋਗ ਨਾਲ ਸਵ. ਮਾਤਾ ਗੁਰਤੇਜ ਕੌਰ ਖਰੌੜ ਦੀ ਯਾਦ ਨੂੰ ਸਮਰਪਿਤ ‘ਮੋਹ ਦੀਆਂ ਤੰਦਾਂ’ ਪ੍ਰੋਗਰਾਮ ਕਰਵਾਇਆ ਗਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਅਪਰੈਲ: ਸਤਿਕਾਰ ਰੰਗ ਮੰਚ ਅਤੇ ਪੰਜਾਬ ਲੋਕ ਰੰਗ (ਯੂਐੱਸਏ) ਦੇ ਸਹਿਯੋਗ ਨਾਲ ਸਵ. ਮਾਤਾ ਗੁਰਤੇਜ ਕੌਰ ਖਰੌੜ ਦੀ ਯਾਦ ਨੂੰ ਸਮਰਪਿਤ ‘ਮੋਹ…

Read More

ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦੇ ਕਰਿੰਦੇ ਨੂੰ 3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦੇ ਕਰਿੰਦੇ ਨੂੰ 3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਾਬੂ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਅਪ੍ਰੈਲ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੈਕਟਰ 32, ਚੰਡੀਗੜ੍ਹ ਰੋਡ, ਲੁਧਿਆਣਾ ਸਥਿਤ ਪਟਵਾਰਖਾਨੇ ਵਿਖੇ ਤਾਇਨਾਤ ਮਾਲ ਪਟਵਾਰੀ ਸੁਖਵਿੰਦਰ ਸਿੰਘ ਸੋਢੀ ਅਤੇ ਉਸ ਦੇ ਕਰਿੰਦੇ…

Read More

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਨੈਤਿਕ ਕਦਰਾਂ ਕੀਮਤਾ ਦਾ ਕੀਤਾ ਘਾਣ – ਕੈਂਥ

ਸ਼ਹੀਦ-ਏ- ਆਜ਼ਮ ਸ੍ਰ ਭਗਤ ਸਿੰਘ ਅਤੇ ਭਾਰਤ ਰਤਨ ਡਾਂ ਭੀਮ ਰਾਓ ਅੰਬੇਡਕਰ ਜੀ ਦੀਆਂ ਫੋਟੋਆਂ ਵਿਚਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਫੋਟੋ ਨੂੰ ਲੈ ਕੇ ਧਰਨਾ-ਪ੍ਰਦਰਸ਼ਨ ਤੇ ਅਰਵਿੰਦ ਕੇਜਰੀਵਾਲ ਦਾ ਭਾਰਤੀਆ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਨੇ ਫਤਿਹਗੜ੍ਹ ‘ਚ ਫੂਕਿਆ ਪੁਤਲਾ     ਭਾਜਪਾ ਦੇ ਲੋਕ ਸਭਾ ਚੋਣਾਂ ਵਿੱਚ ਹੈਰਾਨੀਜਨਕ ਨਤੀਜੇ ਸਾਹਮਣੇ ਆਉਣਗੇ – ਭੱਟੀ   …

Read More

ਸ੍ਰੋਮਣੀ ਅਕਾਲੀ ਦਲ ਵੱਲੋਂ ਆਰੰਭੀ ਪੰਜਾਬ ਬਚਾਓ ਯਾਤਰਾ ਵਿਧਾਨ ਸਭਾ ਹਲਕਾ ਨਾਭਾ ਤੇ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਵਿੱਚ ਪੁੱਜੀ – ਰਾਜੂ ਖੰਨਾ

ਸ੍ਰੋਮਣੀ ਅਕਾਲੀ ਦਲ ਵੱਲੋਂ ਆਰੰਭੀ ਪੰਜਾਬ ਬਚਾਓ ਯਾਤਰਾ ਵਿਧਾਨ ਸਭਾ ਹਲਕਾ ਨਾਭਾ ਤੇ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਵਿੱਚ ਪੁੱਜੀ – ਰਾਜੂ ਖੰਨਾ ਪਟਿਆਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 10 ਅਪਰੈਲ: ਅੱਜ ਪੰਜਾਬ ਬਚਾਓ ਯਾਤਰਾ ਵਿਧਾਨ ਸਭਾ ਹਲਕਾ ਨਾਭਾ ਤੇ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਵਿੱਚ ਪੁੱਜੀ, ਜਿਥੇ ਹਲਕਾ ਇੰਚਾਰਜ ਨਾਭਾ ਮੱਖਣ ਸਿੰਘ ਲਾਲਕਾ ਤੇ…

Read More

ਸੂਬੇਦਾਰ ਬਲਜੀਤ  ਸਿੰਘ ਕਾਲੇਵਾਲ ਨੂੰ ਦਿੱਤੀ ਸਰਧਾਂਜਲੀ

ਸੂਬੇਦਾਰ ਬਲਜੀਤ  ਸਿੰਘ ਕਾਲੇਵਾਲ ਨੂੰ ਦਿੱਤੀ ਸਰਧਾਂਜਲੀ ਚੰਡੀਗੜ੍ਹ 10 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੱਤਰਕਾਰ ਗੁਰਵਿੰਦਰ ਸਿੰਘ (ਹੈਪੀ ਕੁਰਾਲੀ) ਦੇ ਪਿਤਾ ਜੀ ਸਵ: ਸੂਬੇਦਾਰ ਬਲਜੀਤ ਸਿੰਘ ਆਪਣੀ 88 ਸਾਲਾਂ ਦੀ ਉਮਰ ਭੋਗ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ ਗੁਰਦੁਆਰਾ…

Read More

ਸਰਕਾਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਸਰਕਾਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ ਚੰਡੀਗੜ੍ਹ 10 ਅਪ੍ਰੈਲ ( ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬੀਤੇ ਦਿਨੀਂ ਪੰਜਾਬ ਦੇ ਪ੍ਰਾਇਮਰੀ ਸਕੂਲਾਂ ਦੇ ਵੱਖ-ਵੱਖ ਜਮਾਤਾਂ ਦੇ ਨਤੀਜੇ ਐਲਾਨੇ ਗਏ ਹਨ। ਜ਼ਿਆਦਾਤਰ ਸਕੂਲਾਂ ਦੇ ਨਤੀਜੇ ਸ਼ਾਨਦਾਰ ਰਹੇ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਥਾਣਾ ਗੋਬਿੰਦਗੜ੍ਹ ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਸਕੂਲ ਦੇ ਇੰਚਾਰਜ…

Read More

ਬੀਕੇਯੂ ਦੀ ਪੰਜਾਬ ਭਰ ਦੀ ਜ਼ਿਲ੍ਹਾ ਪੱਧਰੀ ਅਤੇ ਸਰਕਲ ਪੱਧਰੀ ਕੀਤੀ ਗਈ ਚੋਣ

ਬੀਕੇਯੂ ਦੀ ਪੰਜਾਬ ਭਰ ਦੀ ਜ਼ਿਲ੍ਹਾ ਪੱਧਰੀ ਅਤੇ ਸਰਕਲ ਪੱਧਰੀ ਕੀਤੀ ਗਈ ਚੋਣ ਚੰਡੀਗੜ੍ਹ  10 ਅਪ੍ਰੈਲ ( ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਲੋਕ ਹਿਤ ਮਿਸ਼ਨ ਵੱਲੋਂ ਜਥੇਬੰਦੀ ਦੀਆਂ ਸੂਬਾ ਅਤੇ ਜ਼ਿਲ੍ਹਾ ਪੱਧਰੀ ਨਿਯੁਕਤੀਆਂ ਕੀਤੀਆਂ ਗਈਆਂ ਅਤੇ ਇਸ ਜਥੇਬੰਦੀ ਨੂੰ ਕਿਸਾਨ ਯੂਨੀਅਨ ਨਾਲ ਜੋੜਿਆ ਗਿਆ ਹੈ। ਇਸ ਸਬੰਧੀ ਮੋਹਾਲੀ ਜ਼ਿਲ੍ਹੇ ਦੇ ਬਲਾਕ ਮਾਜਰੀ ਸਥਿਤ ਗੁਰਦੁਆਰਾ…

Read More