Breaking
www.sursaanjh.com > ਪੰਜਾਬ

ਸੂਬੇ ’ਚ  344472 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ

ਸੂਬੇ ’ਚ  344472 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ ਸਾਰੀਆਂ ਸਕੀਮਾਂ ਦਾ ਲਾਭ ਲੈਣ ਲਈ ਇਕੋ ਇਕ ਪਛਾਣ ਦਸਤਾਵੇਜ਼ ਹੈ ਯੂਡੀਆਈਡੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ…

Read Full News

ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ

ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਸਾਉਣੀ ਸੀਜ਼ਨ 2024 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ‘ਤੇ ਸਬਸਿਡੀ ਲੈਣ ਲਈ ਕਿਸਾਨਾਂ ਤੋਂ 21,000 ਤੋਂ ਵੱਧ ਅਰਜ਼ੀਆਂ ਹੋਈਆਂ ਪ੍ਰਾਪਤ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ…

Read Full News

ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ

ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ 7 ਸੋਲਰ ਰੁੱਖਾਂ ਵਾਲੇ ਪ੍ਰੋਜੈਕਟ ਦਾ ਉਦਘਾਟਨ ਚੰਡੀਗੜ੍ਹ/ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਸਥਾਨਾਂ ‘ਤੇ 5…

Read Full News

ਸਾਇੰਸ ਸਿਟੀ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਲਤ ਤੋਂ  ਬਚਾਉਣ ਦਾ ਹੋਕਾ

ਸਾਇੰਸ ਸਿਟੀ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਲਤ ਤੋਂ  ਬਚਾਉਣ ਦਾ ਹੋਕਾ ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਵਿਰੱਧ ਕੀਤਾ ਲਾਮਬੰਦ ਕਪੂਰਥਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜੂਨ: ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ  ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ‘ਤੇ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਨਾਲ  ਪੈਦਾ ਹੋਣ ਵਾਲੇ  ਖਤਰਿਆਂ ਪ੍ਰਤੀ ਲੋਕਾਂ ਵਿਚ ਜਾਗੂਰਕਤਾ ਪੈਦਾ ਕਰਨ ਦੇ…

Read Full News

ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ

ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ ਨਵੀਂ ਦਿੱਲੀ/ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜੂਨ: ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਸੂਬੇ ਦੇ ਵਿੱਤੀ ਹਿੱਤਾਂ ਨੂੰ ਢਾਅ ਲਾਉਣ ਲਈ ਮਨਸੂਬੇ ਤਹਿਤ ਕੰਮ ਕਰਨ ਦਾ ਦੋਸ਼ ਲਾਉਂਦਿਆਂ ਲੋਕ ਸਭਾ ਹਲਕਾ ਸੰਗਰੂਰ ਤੋਂ…

Read Full News

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਪਾਸਆਊਟ ਹੋਣ ਵਾਲੇ ਕੈਡਿਟਾਂ ਦੀ ਯਾਦਗਾਰੀ ਮਿਲਣੀ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਪਾਸਆਊਟ ਹੋਣ ਵਾਲੇ ਕੈਡਿਟਾਂ ਦੀ ਯਾਦਗਾਰੀ ਮਿਲਣੀ 43 ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ.ਨਗਰ ਵੱਲੋਂ ਆਪਣੇ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ ਕੀਤਾ ਗਿਆ। ਇਸ ਅਚੀਵਰ ਐਵਾਰਡ ਸਮਾਗਮ ਦੀ…

Read Full News

10ਵੀਂ ਵਰਲਡ ਪੰਜਾਬੀ ਕਾਨਫਰੰਸ ਵਿਚ ਡਾ. ਇੰਦਰਬੀਰ ਸਿੰਘ ਨਿੱਝਰ, ਬਾਲ ਮੁਕੰਦ ਸ਼ਰਮਾ ਤੇ ਸੰਤ ਬਲਬੀਰ ਸਿੰਘ ਸੀਚੇਵਾਲ ਸ਼ਿਰਕਤ ਕਰਨਗੇ

10ਵੀਂ ਵਰਲਡ ਪੰਜਾਬੀ ਕਾਨਫਰੰਸ ਵਿਚ ਡਾ. ਇੰਦਰਬੀਰ ਸਿੰਘ ਨਿੱਝਰ, ਬਾਲ ਮੁਕੰਦ ਸ਼ਰਮਾ ਤੇ ਸੰਤ ਬਲਬੀਰ ਸਿੰਘ ਸੀਚੇਵਾਲ ਸ਼ਿਰਕਤ ਕਰਨਗੇ ਗਲੋਬ ਪਿੰਡ ਦੇ ਸਕਾਲਰ ਵਿਚਾਰ ਚਰਚਾ ਕਰਨਗੇ ਟੋਰਾਂਟੋ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 26 ਜੂਨ: 10ਵੀਂ ਵਰਲਡ ਪੰਜਾਬੀ ਕਾਨਫਰੰਸ ਵਿਚ ਡਾ. ਇੰਦਰਬੀਰ ਸਿੰਘ ਨਿੱਝਰ, ਬਾਲ ਮੁਕੰਦ ਸ਼ਰਮਾ ਤੇ ਸੰਤ ਬਲਬੀਰ ਸਿੰਘ ਸੀਚੇਵਾਲ ਸ਼ਿਰਕਤ ਕਰਨਗੇ। ਉਨਟਾਰੀਓ…

Read Full News

ਏਸ਼ੀਆ ਰੈਸਲਿੰਗ ਚੈਂਪੀਅਨਸ਼ਿਪ ਵਿੱਚ ਜਸਪੂਰਨ ਪਹਿਲਵਾਨ ਨੇ ਜਿੱਤਿਆ ਬ੍ਰਾਉਜ਼ ਮੈਡਲ

ਏਸ਼ੀਆ ਰੈਸਲਿੰਗ ਚੈਂਪੀਅਨਸ਼ਿਪ ਵਿੱਚ ਜਸਪੂਰਨ ਪਹਿਲਵਾਨ ਨੇ ਜਿੱਤਿਆ ਬ੍ਰਾਉਜ਼ ਮੈਡਲ ਚੰਡੀਗੜ੍ਹ 26 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੋਹਾਲੀ ਜ਼ਿਲ੍ਹਾ ਦੇ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਸਥਿਤ ਅਖਾੜਾ ਮੁੱਲਾਂਪੁਰ ਗਰੀਬਦਾਸ ਦੇ ਪਹਿਲਵਾਨ ਜਸਪੂਰਨ ਸਿੰਘ ਨੇ ਦੇਸ਼ ਲਈ ਬਰਾਊਜ਼ ਮੈਡਲ ਜਿੱਤ ਕੇ ਦੇਸ ਅਤੇ ਅਖਾੜਾ ਮੁੱਲਾਂਪੁਰ ਗਰੀਬਦਾਸ ਤੇ ਆਪਣੇ ਮਾਤਾ ਪਿਤਾ ਅਤੇ ਅਖਾੜੇ ਦੇ ਸੰਚਾਲਕ ਗੋਲੂ…

Read Full News

ਬੱਦੀ – ਸਿਸਵਾਂ ਸੜਕ ‘ਤੇ ਹੋਇਆ ਹਾਦਸਾ

ਬੱਦੀ – ਸਿਸਵਾਂ ਸੜਕ ‘ਤੇ ਹੋਇਆ ਹਾਦਸਾ ਟਰਾਲੇ ਵਿਚ ਵੱਜੀ ਸਵਾਰੀਆਂ ਵਾਲੀ ਬੱਸ ਚੰਡੀਗੜ੍ਹ 26 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਸਵੇਰ ਸਾਰ ਹੀ ਪਿੰਡ ਸਿਸਵਾਂ ਵਿਖੇ ਇੱਕ ਟਰਾਲੇ ਦੇ ਵਿੱਚ ਇੱਕ ਬਸ ਦੀ ਪਿੱਛੋਂ ਟੱਕਰ ਵੱਜ ਜਾਣ ਕਾਰਨ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਂਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਸਾਂਝੀ ਕਰਦਿਆਂ ਏ…

Read Full News

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ 10 ਜੁਲਾਈ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ 10 ਜੁਲਾਈ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਜੂਨ: ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵੋਟਰਾਂ,  ਜੋ ਕਿ ਦੁਕਾਨਾਂ ਅਤੇ ਵਪਾਰਕ ਅਦਾਰਿਆਂ ’ਚ ਕੰਮ ਕਰਦੇ ਹਨ ਅਤੇ ਫੈਕਟਰੀਆਂ ਦੇ ਕਾਮੇ ਹਨ, ਨੂੰ…

Read Full News