Breaking
www.sursaanjh.com > ਪੰਜਾਬ

ਪੰਜਾਬ ਰਾਜ ਮਹਿਲਾ ਕਮਿਸ਼ਨ ਜਲਦ ਕਰੇਗਾ ਸੂਬੇ ਭਰ ਦੀਆਂ ਜੇਲ੍ਹਾਂ ਦਾ ਦੌਰਾ : ਰਾਜ ਲਾਲੀ ਗਿੱਲ

ਪੰਜਾਬ ਰਾਜ ਮਹਿਲਾ ਕਮਿਸ਼ਨ ਜਲਦ ਕਰੇਗਾ ਸੂਬੇ ਭਰ ਦੀਆਂ ਜੇਲ੍ਹਾਂ ਦਾ ਦੌਰਾ : ਰਾਜ ਲਾਲੀ ਗਿੱਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਔਰਤ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਵਚਨਬੱਧਤਾ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਪੰਜਾਬ ਰਾਜ ਮਹਿਲਾ ਕਮਿਸ਼ਨ ਜਲਦ ਹੀ…

Read Full News

ਇੱਕ ਵੀ ਪਸ਼ੂ ਟੀਕਾਕਰਨ ਤੋਂ ਨਾ ਰਹੇ ਵਾਂਝਾ, ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼

ਪੰਜਾਬ ’ਚ ਮੂੰਹ-ਖੁਰ ਅਤੇ ਗਲ਼ਘੋਟੂ ਤੋਂ ਬਚਾਅ ਲਈ 58.93 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ ਇੱਕ ਵੀ ਪਸ਼ੂ ਟੀਕਾਕਰਨ ਤੋਂ ਨਾ ਰਹੇ ਵਾਂਝਾ, ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਮੂੰਹ-ਖੁਰ ਤੇ ਗਲਘੋਟੂ ਵਿਰੋਧੀ ਟੀਕਾਕਰਨ ਮੁਹਿੰਮ 30 ਜੂਨ ਨੂੰ ਹੋਵੇਗੀ ਸਮਾਪਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਜੂਨ: ਪੰਜਾਬ ਦੇ…

Read Full News

ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਡੇਰਾ ਬੱਸੀ ਦਾ ਦੌਰਾ

ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਡੇਰਾ ਬੱਸੀ ਦਾ ਦੌਰਾ ਟਿਵਾਣਾ, ਆਲਮਗੀਰ ਵਿਖੇ ਘੱਗਰ ਬੰਦ ਦੇ ਚੱਲ ਰਹੇ ਮਜ਼ਬੂਤੀ ਦੇ ਕੰਮ ਦਾ ਜਾਇਜ਼ਾ ਲਿਆ ਵਿਭਾਗ ਦੇ ਅਧਿਕਾਰੀਆਂ ਨੂੰ ਮੌਨਸੂਨ ਤੋਂ ਪਹਿਲਾਂ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਟਰੱਕ ਯੂਨੀਅਨ ਡੇਰਾ ਬੱਸੀ ਨੇੜੇ ਮੁਬਾਰਕਪੁਰ ਕਾਜ਼ਵੇਅ ਦਾ ਵੀ ਦੌਰਾ ਕੀਤਾ ਟਿਵਾਣਾ ਬੰਨ੍ਹ ਅਤੇ ਕਾਜ਼ਵੇਅ ਦੀ ਮੁਰੰਮਤ…

Read Full News

ਲਓ ਜੀ ! ਸਰਕਾਰੀ ਬਾਬੂਆਂ ਦਾ ਮਿਰਜਾਪੁਰ ਵਿੱਚ ਨਵਾਂ ਕਾਰਨਾਮਾ

ਲਓ ਜੀ ! ਸਰਕਾਰੀ ਬਾਬੂਆਂ ਦਾ ਮਿਰਜਾਪੁਰ ਵਿੱਚ ਨਵਾਂ ਕਾਰਨਾਮਾ ਚੰਡੀਗੜ੍ਹ 23 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਹਾੜੀ ਖੇਤਰ ਵਿੱਚ ਬਹੁਤ ਅਜਿਹੇ ਪਿੰਡ ਹਨ, ਜਿਥੇ ਅੱਜ ਵੀ ਸਹੂਲਤਾਂ ਦੀਆਂ ਘਾਟਾਂ ਮਹਿਸੂਸ ਹੋ ਰਹੀਆਂ ਹਨ। ਜਿਹਦੇ ਵਿੱਚ ਸਭ ਤੋਂ ਵੱਡੀ ਸਮੱਸਿਆ ਸੜਕਾਂ ਤੇ ਰਸਤਿਆਂ ਸਮੇਤ ਬੱਸਾਂ ਵਰਗੇ ਸਾਧਨਾਂ ਦੀ ਵੀ ਹੈ,…

Read Full News

ਅਮਰ ਸਿੰਘ ਕੰਸਾਲਾ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਸ਼ਰਧਾਂਜਲੀ

ਅਮਰ ਸਿੰਘ ਕੰਸਾਲਾ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਸ਼ਰਧਾਂਜਲੀ ਚੰਡੀਗੜ  23 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਕੁੱਲਭੂਸ਼ਨ ਸਿੰਘ ਭੂਰਾ ਦੇ ਪਿਤਾ ਅਮਰ ਸਿੰਘ ਕੰਸਾਲਾ ਜੋ ਬੀਤੇ ਦਿਨੀਂ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ, ਦੀ ਅੰਤਿਮ ਅਰਦਾਸ ਮੌਕੇ ਅੱਜ ਪਿੰਡ ਕੰਸਾਲਾ ਦੇ ਗੁਰੂ ਘਰ ਵਿੱਚ ਵੱਡੀ ਗਿਣਤੀ…

Read Full News

ਨਗਰ ਕੌਂਸਲ ਮੋਰਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਥੀ ਕੌਂਸਲਰਾਂ ਨੇ ਸਥਾਨਕ ਬੱਸ ਸਟੈਂਡ ਤੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ

ਨਗਰ ਕੌਂਸਲ ਮੋਰਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਥੀ ਕੌਂਸਲਰਾਂ ਨੇ ਸਥਾਨਕ ਬੱਸ ਸਟੈਂਡ ਤੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ ਅੱਡੇ ਦੀ ਛੱਤ ਉੱਤੇ ਪੁਰਾਣੀਆਂ ਟਾਈਲਾਂ ਤੇ ਗੈਰ ਮਿਆਰੀ ਸਮੱਗਰੀ ਵਰਤਨ ਦੇ ਲਗਾਏ ਦੋਸ਼ ਵਿਜੀਲੈਂਸ ਬਿਊਰੋ ਅਤੇ ਡਾਇਰੈਕਟਰ ਸਥਾਨਕ ਸਰਕਾਰਾਂ ਤੋਂ ਕੀਤੀ ਜਾਂਚ ਦੀ ਮੰਗ ਮਰਿੰਡਾ 23 ਜੂਨ (ਸੁਖਵਿੰਦਰ ਸਿੰਘ  ਹੈਪੀ-ਸੁਰ ਸਾਂਝ ਡਾਟ ਡਾਕ…

Read Full News

ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾਃ ਮੁੱਖ ਮੰਤਰੀ

ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾਃ ਮੁੱਖ ਮੰਤਰੀ ਸਰਕਾਰ ਵੱਲੋਂ ਕੀਤੇ ਕੰਮਾਂ ਦੇ ਆਧਾਰ ਉਤੇ ਵੋਟਾਂ ਮੰਗਣ ਦਾ ਐਲਾਨ ਪਾਰਟੀ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਜਲੰਧਰ ਵਿੱਚ ਪੱਕੇ ਡੇਰੇ ਲਾਉਣਗੇ ਮੁੱਖ ਮੰਤਰੀ ਹੁਸ਼ਿਆਰਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਵਿੱਚਰਵਾਰ ਨੂੰ…

Read Full News

ਬਾਲ ਮਜ਼ਦੂਰੀ ਖਾਤਮਾ ਸਪਤਾਹ ਦੀ ਮੁਹਿਮ ਦੌਰਾਨ 155 ਬਾਲ/ਕਿਸ਼ੋਰ ਮਜਦੂਰਾਂ ਨੂੰ ਛੁਡਵਾਇਆ: ਅਨਮੋਲ ਗਗਨ ਮਾਨ

ਬਾਲ ਮਜ਼ਦੂਰੀ ਖਾਤਮਾ ਸਪਤਾਹ ਦੀ ਮੁਹਿਮ ਦੌਰਾਨ 155 ਬਾਲ/ਕਿਸ਼ੋਰ ਮਜਦੂਰਾਂ ਨੂੰ ਛੁਡਵਾਇਆ: ਅਨਮੋਲ ਗਗਨ ਮਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜੂਨ: ਪੰਜਾਬ ਰਾਜ ਵਿਚੋਂ ਬਾਲ ਮਜ਼ਦੂਰੀ ਦੀ ਅਲਾਮਤ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਸੂਬੇ ਭਰ ਵਿਚ 11 ਜੂਨ 2024 ਤੋਂ ਮਿਤੀ 21 ਜੂਨ 2024 ਤੱਕ ਕਿਰਤ ਵਿਭਾਗ ਵੱਲੋਂ ਬਾਲ ਮਜਦੂਰੀ ਖਾਤਮਾ ਸਪਤਾਹ…

Read Full News

ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਲੋਕਾਂ ਨੂੰ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਬਰਾਬਰੀ ਵਾਲਾ ਸਮਾਜ ਸਿਰਜਣ ਲਈ ਭਗਤ ਕਬੀਰ ਜੀ ਵੱਲੋਂ ਦਿਖਾਏ ਮਾਰਗ ਉਤੇ ਚੱਲਣ ਦਾ ਸੱਦਾ ਭਗਤ ਕਬੀਰ ਜੀ ਦੇ 626ਵੇਂ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਗੁਰਬਤ ਅਤੇ…

Read Full News

ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ

ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ   ਕਿਹਾ, ਸੂਬਾ ਸਰਕਾਰ ਜਲਦ ਹੀ ਹੁਨਰ ਵਿਕਾਸ ਪ੍ਰੋਗਰਾਮ ਕਰੇਗੀ ਸ਼ੁਰੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜੂਨ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫ਼ਰੀਦਕੋਟ ਦੇ ਆਬਜ਼ਰਵੇਸ਼ਨ ਹੋਮ ਅਤੇ ਪਲੇਸ ਆਫ਼ ਸੇਫਟੀ ਦਾ ਦੌਰਾ ਕੀਤਾ ਅਤੇ ਉੱਥੇ ਰਹਿੰਦੇ ਲੜਕਿਆਂ…

Read Full News