Breaking
www.sursaanjh.com > ਪੰਜਾਬ

ਹਨੀ ਪੀਜ਼ਾ ਵਾਲਿਆਂ ਲਾਈ ਠੰਢਿਆਂ ਦੀ ਛਬੀਲ

ਹਨੀ ਪੀਜ਼ਾ ਵਾਲਿਆਂ ਲਾਈ ਠੰਢਿਆਂ ਦੀ ਛਬੀਲ ਚੰਡੀਗੜ੍ਹ 18 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਤਪਦੀ ਗਰਮੀ ਨੇ ਆਮ ਲੋਕਾਂ ਨੂੰ ਵੱਡੀ ਮੁਸ਼ਕਲ ਵਿਚ ਪਾ ਰੱਖਿਆ  ਹੈ ਤੇ ਰੋਜ਼ਮਰਾ ਦੇ ਕੰਮਾਂ ਵਾਲਿਆਂ ਨੂੰ ਹੋਰ ਵੀ ਜ਼ਿਆਦਾ ਮੁਸ਼ਕਲ ਝੱਲਣੀ ਪੈ ਰਹੀ ਹੈ। ਇਸੇ ਦੇ ਚੱਲਦਿਆਂ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਦਿਵਾਉਣ ਲਈ ਹਨੀ ਪੀਜ਼ਾ…

Read Full News

ਸਾਹਿਤਕ ਸੱਥ‌ ਵੱਲੋਂ ਡਾ.ਦਵਿੰਦਰ ਬੋਹਾ ਦਾ ਸਨਮਾਨ ਅਤੇ ਕਵੀ ਦਰਬਾਰ ਕਰਵਾਇਆ ਗਿਆ 

ਸਾਹਿਤਕ ਸੱਥ‌ ਵੱਲੋਂ ਡਾ.ਦਵਿੰਦਰ ਬੋਹਾ ਦਾ ਸਨਮਾਨ ਅਤੇ ਕਵੀ ਦਰਬਾਰ ਕਰਵਾਇਆ ਗਿਆ  ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੂਨ: ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਹੋਈ। ਇਸ ਇਕੱਤਰਤਾ ਦੀ ਪ੍ਰਧਾਨਗੀ ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਇਨੌਰ, ਡਾ.ਦਵਿੰਦਰ ਸਿੰਘ ਬੋਹਾ, ਜਲੌਰ ਸਿੰਘ ਖੀਵਾ ਅਤੇ ਸਰੂਪ ਸਿਆਲਬੀ ਵੱਲੋਂ ਕੀਤੀ…

Read Full News

450 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ਦੇ 280 ਡਰੱਗ ਹਾਟਸਪੌਟਸ ‘ਤੇ ਚਲਾਇਆ ਇਹ ਵਿਸ਼ੇਸ਼ ਆਪ੍ਰੇਸ਼ਨ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਪੁਆਇੰਟ ਆਫ਼ ਸੇਲ ‘ਤੇ ਧਿਆਨ ਕੇਂਦਰਤ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਡਰੱਗ ਹੌਟਸਪੌਟਸ ‘ਤੇ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਪੁਲਿਸ ਨੇ ਤਿੰਨ-ਪੱਖੀ ਰਣਨੀਤੀ ਆਪਣਾਈ ਡੀਜੀਪੀ ਪੰਜਾਬ ਦੀਆਂ ਹਦਾਇਤਾਂ ਉਪਰੰਤ ਪੁਲਿਸ ਸਟੇਸ਼ਨਾਂ ਵਿੱਚ ਤਾਇਨਾਤ ਪੁਲਿਸ ਬਲ ਵਿੱਚ ਵੱਡਾ…

Read Full News

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਸੀਪੀਜ਼/ਐਸਐਸਪੀਜ਼ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਨੂੰ ਸ਼ਾਮਲ ਕਰਨ ਲਈ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਖੇਡ ਸਮਾਗਮ, ਸਾਈਕਲੋਥਨ, ਡਰਾਮੇ, ਸੈਮੀਨਾਰ ਕਰਵਾਉਣਗੇ ਫਤਿਹਗੜ੍ਹ ਸਾਹਿਬ ਪੁਲਿਸ ਨੇ ਇਸ ਮੁਹਿੰਮ ਦੀ ਸ਼ੁਰੂਆਤ…

Read Full News

ਉਨਟਾਰੀਓ ਫਰੈਂਡਜ ਕਲੱਬ ਕਰਵਾ ਰਿਹਾ 10ਵੀਂ ਵਿਸ਼ਵ ਪੰਜਾਬੀ ਕਾਨਫਰੰਸ 

ਉਨਟਾਰੀਓ ਫਰੈਂਡਜ ਕਲੱਬ ਕਰਵਾ ਰਿਹਾ 10ਵੀਂ ਵਿਸ਼ਵ ਪੰਜਾਬੀ ਕਾਨਫਰੰਸ  ਖਾਲਸਾ ਏਡ ਤੇ ਚੀਫ਼ ਖ਼ਾਲਸਾ ਦੀਵਾਨ, ਅੰਮ੍ਰਿਤਸਰ ਦਾ ਮਿਲਿਆ ਸਹਿਯੋਗ  ਟੋਰਾਂਟੋ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 16 ਜੂਨ: ਉਨਟਾਰੀਓ ਫਰੈਂਡਜ ਕਲੱਬ, ਬਰੈਂਪਟਨ, ਕੈਨੇਡਾ ਵੱਲੋਂ 10ਵੀਂ ਵਰਲਡ ਪੰਜਾਬੀ ਕਾਨਫਰੰਸ 5 ਤੋਂ 7 ਜੁਲਾਈ ਤੀਕ ਬਰੈਂਪਟਨ, ਕੈਨੇਡਾ ਵਿਚ ਕਰਵਾਈ ਜਾ ਰਹੀ ਹੈ। ਇਸ ਲਈ ਰਵੀ ਸਿੰਘ ‘ਖਾਲਸਾ…

Read Full News

ਚੀਫ਼ ਖ਼ਾਲਸਾ ਦੀਵਾਨ, 10ਵੀਂ ਵਰਲਡ ਪੰਜਾਬੀ ਕਾਨਫ਼ਰੰਸ ਲਈ ਸਹਿਯੋਗ ਦੇਵੇਗਾ

ਚੀਫ਼ ਖ਼ਾਲਸਾ ਦੀਵਾਨ, 10ਵੀਂ ਵਰਲਡ ਪੰਜਾਬੀ ਕਾਨਫ਼ਰੰਸ ਲਈ ਸਹਿਯੋਗ ਦੇਵੇਗਾ ਕੈਨੇਡਾ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 16 ਜੂਨ: ਚੀਫ਼ ਖ਼ਾਲਸਾ ਦੀਵਾਨ, ਅੰਮ੍ਰਿਤਸਰ ਵੱਲੋਂ 10 ਵੀਂ ਵਰਲਡ ਪੰਜਾਬੀ ਕਾਨਫ਼ਰੰਸ ‘ਚ ਸ਼ਾਮਲ ਹੋਣ ਅਤੇ ਹਰ ਸੰਭਵ ਸਹਿਯੋਗ ਦੇਣ  ਦਾ ਐਲਾਨ ਕੀਤਾ ਗਿਆ। ਚੀਫ਼ ਖ਼ਾਲਸਾ ਦੀਵਾਨ, ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਡਾ. ਇੰਦਰਬੀਰ…

Read Full News

ਲੋਕਾਂ ’ਚ ‘ਸੀ ਐਮ ਦੀ ਯੋਗਸ਼ਾਲਾ’ ਪ੍ਰਤੀ ਉਤਸ਼ਾਹ – ਐਸ ਡੀ ਐਮ ਗੁਰਮੰਦਰ ਸਿੰਘ

ਲੋਕਾਂ ’ਚ ‘ਸੀ ਐਮ ਦੀ ਯੋਗਸ਼ਾਲਾ’ ਪ੍ਰਤੀ ਉਤਸ਼ਾਹ – ਐਸ ਡੀ ਐਮ ਗੁਰਮੰਦਰ ਸਿੰਘ ਚੰਡੀਗੜ੍ਹ 16 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਲੋਕਾਂ ’ਚ ‘ਸੀ ਐਮ ਦੀ ਯੋਗਸ਼ਾਲਾ’ ਪ੍ਰਤੀ ਉਤਸ਼ਾਹ ਉਨ੍ਹਾਂ ਦਾ ਆਪਣੀ ਸਿਹਤਮੰਤ ਜੀਵਨਸ਼ੈਲੀ ਪ੍ਰਤੀ ਜਾਗਰੂਕਤਾ ਦੀ ਨਿਸ਼ਾਨੀ ਹੈ, ਜੋ ਕਿ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਐਸਡੀਐਮ ਖਰੜ ਗੁਰਮੰਦਰ ਸਿੰਘ ਨੇ ਕਰਦਿਆਂ ਕਿਹਾ ਕਿ…

Read Full News

ਪੰਜਾਬ ਵਿੱਚੋਂ ਪੁਰਾਤਨ ਦਰੱਖਤਾਂ ਦਾ ਆਲੋਪ ਹੋਣਾ ਵੀ ਚਿੰਤਾਜਨਕ : ਨੰਬਰਦਾਰ ਸਿਆਲਬਾ

ਪੰਜਾਬ ਵਿੱਚੋਂ ਪੁਰਾਤਨ ਦਰੱਖਤਾਂ ਦਾ ਆਲੋਪ ਹੋਣਾ ਵੀ ਚਿੰਤਾਜਨਕ : ਨੰਬਰਦਾਰ ਸਿਆਲਬਾ ਚੰਡੀਗੜ੍ਹ 16 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਅੰਤਾਂ ਦੀ ਪੈ ਰਹੀ ਗਰਮੀ ਨੇ ਇਨਸਾਨੀ ਜੀਵਨ ਸਮੇਤ ਜਾਨਵਰਾਂ, ਪੰਛੀਆਂ ਨੂੰ ਵੀ ਮੁਸ਼ਕਲਾਂ ਵਿੱਚ ਪਾਇਆ ਹੋਇਆ ਹੈ, ਕਿਉਂਕਿ ਧਰਤੀ ਤੋਂ ਆਏ ਦਿਨ ਦਰੱਖਤਾਂ ਦੀ ਘਟ ਰਹੀ ਗਿਣਤੀ ਗਰਮੀ ਦਾ ਵੱਡਾ ਕਾਰਨ ਹੈ।…

Read Full News

ਕੰਡੀ ਏਰੀਏ ਵਿਚ ਵੀ ਨਹਿਰੀ ਪਾਣੀ ਦਾ ਪ੍ਰਬੰਧ ਕਰੇ ਸਰਕਾਰ : ਕੰਸਾਲਾ

ਕੰਡੀ ਏਰੀਏ ਵਿਚ ਵੀ ਨਹਿਰੀ ਪਾਣੀ ਦਾ ਪ੍ਰਬੰਧ ਕਰੇ ਸਰਕਾਰ : ਕੰਸਾਲਾ ਚੰਡੀਗੜ੍ਹ 14 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਹਰ ਸਮੇਂ ਖੜ੍ਹਨ ਦੇ ਵੱਡੇ ਵਾਅਦੇ ਕੀਤੇ ਜਾ ਰਹੇ ਹਨ, ਜੋ ਕਿਸਾਨਾਂ ਦੇ ਹਿੱਤ ਵਿੱਚ ਵੀ ਹਨ। ਪੰਜਾਬ ਸਰਕਾਰ ਵੱਲੋਂ ਐਲਾਨ ਕੀਤੇ ਜਾ ਰਹੇ ਹਨ ਕਿ ਝੋਨੇ ਨੂੰ ਦੇਖਦੇ…

Read Full News

ਸਾਹਿਤਕ ਸੱਥ ਵੱਲੋਂ ਸਾਹਿਤਕਾਰ ਡਾ. ਦਵਿੰਦਰ ਸਿੰਘ ਬੋਹਾ ਦਾ ਵਿਸ਼ੇਸ਼ ਸਨਮਾਨ ਅਤੇ ਤ੍ਰੈ-ਮਾਸਿਕ ਮੈਗਜ਼ੀਨ ‘ਸ਼ਿਵਾਲਿਕ’16 ਜੂਨ ਨੂੰ ਹੋਵੇਗਾ ਰਲੀਜ਼

ਸਾਹਿਤਕ ਸੱਥ ਵੱਲੋਂ ਸਾਹਿਤਕਾਰ ਡਾ. ਦਵਿੰਦਰ ਸਿੰਘ ਬੋਹਾ ਦਾ ਵਿਸ਼ੇਸ਼ ਸਨਮਾਨ ਅਤੇ ਮੈਗਜ਼ੀਨ ‘ਸ਼ਿਵਾਲਿਕ’ ਰਿਲੀਜ਼ 16 ਜੂਨ ਨੂੰ ਤ੍ਰੈ-ਮਾਸਿਕ ਪੰਜਾਬੀ ਮੈਗਜ਼ੀਨ ‘ਸ਼ਿਵਾਲਿਕ’ ਹੋਵੇਗਾ ਰਲੀਜ਼ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੂਨ: ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਮਿਤੀ 16.06.2024 ਦਿਨ ਐਤਵਾਰ ਨੂੰ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਸਵੇਰੇ 10.00 ਵਜੇ ਹੋਵੇਗੀ। ਸੱਥ…

Read Full News