Breaking
www.sursaanjh.com > ਪੰਜਾਬ

ਵਿਜੀਲੈਂਸ ਬਿਊਰੋ ਨੇ ASI ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ASI ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਿਰਮਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।…

Read Full News

ਪੰਜਾਬ ‘ਚ ਸਕਾਲਰਸ਼ਿਪ ਸਕੀਮ ਅਧੀਨ ਦਿਵਿਆਂਗ ਵਿਦਿਆਰਥੀ ਨੂੰ ਦਿੱਤੇ ਜਾ ਰਹੇ ਹਨ ਵਜ਼ੀਫ਼ੇ: ਡਾ. ਬਲਜੀਤ ਕੌਰ

ਪੰਜਾਬ ‘ਚ ਸਕਾਲਰਸ਼ਿਪ ਸਕੀਮ ਅਧੀਨ ਦਿਵਿਆਂਗ ਵਿਦਿਆਰਥੀ ਨੂੰ ਦਿੱਤੇ ਜਾ ਰਹੇ ਹਨ ਵਜ਼ੀਫ਼ੇ: ਡਾ. ਬਲਜੀਤ ਕੌਰ ਕਿਹਾ, ਸਕਾਲਰਸ਼ਿਪ ਸਕੀਮ ਅਧੀਨ  12607 ਦਿਵਿਆਂਗ ਲਾਭਪਾਤਰੀਆਂ ਨੂੰ 3.08 ਕਰੋੜ ਰੁਪਏ ਵੰਡੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਨੂੰ…

Read Full News

ਪਾਣੀ ਦਾ ਦਿਨ ਪ੍ਰਤੀ ਦਿਨ ਘੱਟ ਹੋਣਾ ਚਿੰਤਾ ਦਾ ਵਿਸ਼ਾ : ਪ੍ਰਿੰਸੀਪਲ  ਸਤਨਾਮ ਸਿੰਘ ਸੋਕਰ

ਪਾਣੀ ਦਾ ਦਿਨ ਪ੍ਰਤੀ ਦਿਨ ਘੱਟ ਹੋਣਾ ਚਿੰਤਾ ਦਾ ਵਿਸ਼ਾ : ਪ੍ਰਿੰਸੀਪਲ  ਸਤਨਾਮ ਸਿੰਘ ਸੋਕਰ  ਚੰਡੀਗੜ੍ਹ 10 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਅੰਤਾਂ ਦੀ ਪੈ ਰਹੀ ਗਰਮੀ ਅਤੇ ਆਏ ਦਿਨ ਤਾਪਮਾਨ ਦਾ ਵਧਣਾ ਜਿੱਥੇ ਇਨਸਾਨੀ ਜੀਵਨ ਲਈ ਖਤਰਨਾਕ ਹੈ, ਉਥੇ ਹੀ ਦਿਨ ਪ੍ਰਤੀ  ਦਿਨ ਪਾਣੀ ਦਾ ਘੱਟ ਹੋਣਾ ਵੀ ਗੰਭੀਰ ਚਿੰਤਾ ਦਾ ਵਿਸ਼ਾ…

Read Full News

ਇਲਾਕੇ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਇਲਾਕੇ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਚੰਡੀਗੜ੍ਹ 10 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ਼ਹੀਦਾਂ ਦੇ ਸ਼ਰਤਾਜ ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਲਾਕੇ ਭਰ ਵਿੱਚ ਧਾਰਮਿਕ ਸਮਾਗਮਾਂ ਸਮੇਤ ਠੰਢੇ -ਮਿੱਠੇ ਜਲ ਦੀਆਂ ਛਬੀਲਾਂ ਲਗਾਈਆ ਗਈਆਂ ਹਨ।  ਇਸ ਮੌਕੇ ਗੁਰੂ ਘਰਾਂ ਚ ਪਾਠਾਂ ਦੇ ਭੋਗ ਪਾਏ…

Read Full News

ਸਾਡੀ ਸਰਕਾਰ ਮਹਾਨ ਸਿੱਖ ਗੁਰੂਆਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਕੇ ਸੂਬੇ ਦੀ ਸੇਵਾ ਕਰ ਰਹੀ ਹੈਃ ਮੁੱਖ ਮੰਤਰੀ

ਮੁੱਖ ਮੰਤਰੀ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਿਆ ਸਾਡੀ ਸਰਕਾਰ ਮਹਾਨ ਸਿੱਖ ਗੁਰੂਆਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਕੇ ਸੂਬੇ ਦੀ ਸੇਵਾ ਕਰ ਰਹੀ ਹੈਃ ਮੁੱਖ ਮੰਤਰੀ ‘ਆਪ’ ਦੀ ਕਾਰਗੁਜ਼ਾਰੀ ਨੂੰ ਪਿਛਲੀਆਂ ਚੋਣਾਂ ਨਾਲੋਂ ਬਿਹਤਰ ਦੱਸਿਆ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਬਕਾਇਆ 91 ਕਰੋੜ ਰੁਪਏ ਜਾਰੀ ਜਲੰਧਰ (ਪੱਛਮੀ) ਜ਼ਿਮਨੀ ਚੋਣ ਲਈ…

Read Full News

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।…

Read Full News

ਸ਼ੀਸ਼ਾ ਸਵਾਲ ਕਰਦਾ ਹੈ/ ਗੁਰਭਜਨ ਗਿੱਲ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 9 ਜੂਨ: ਸ਼ੀਸ਼ਾ ਸਵਾਲ ਕਰਦਾ ਹੈ/ ਗੁਰਭਜਨ ਗਿੱਲ ਲਾਹੌਰ ਸ਼ਹਿਰ ’ਚ, ਸ਼ਾਹੀ ਕਿਲ੍ਹੇ ਸਾਹਮਣੇ, ਗੁਰੂਦੁਆਰਾ ਡੇਰਾ ਸਾਹਿਬ ਵਿੱਚ, ਵੱਡਾ ਸਾਰਾ ਅੰਬਰ ਜੇਡਾ ਸ਼ੀਸ਼ਾ ਲੱਗਾ ਹੈ। ਜਿਸ ’ਚ ਜਹਾਂਗੀਰ ਹਰ ਰੋਜ਼, ਆਪਣਾ ਚਿਹਰਾ ਨਿਹਾਰਦਾ। ਖ਼ੁਦ ਨੂੰ ਫਿਟਕਾਰਦਾ, ਕੁਝ ਏਦਾਂ ਮੂੰਹੋਂ ਉਚਾਰਦਾ ਹੈ। ਜਿਸ ਸ਼ਬਦ ਨੂੰ, ਮੈਂ ਤੱਤੀ ਤਵੀ ਤੇ ਬਿਠਾਇਆ।…

Read Full News

ਖਾਲਸਾ ਏਡ 10ਵੀਂ ਵਰਲਡ ਪੰਜਾਬੀ ਕਾਨਫਰੰਸ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਵੇਗੀ:  ਰਵੀ ਸਿੰਘ

ਰਵੀ ਸਿੰਘ,  ਖਾਲਸਾ ਏਡ ਨੂੰ ‘ਕਾਇਦਾ-ਏ-ਨੂਰ’  ਭੇਟ ਕੀਤਾ    ਖਾਲਸਾ ਏਡ 10ਵੀਂ ਵਰਲਡ ਪੰਜਾਬੀ ਕਾਨਫਰੰਸ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਵੇਗੀ:  ਰਵੀ ਸਿੰਘ ਕੈਨੇਡਾ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 9 ਜੂਨ: ਅਜੈਬ  ਸਿੰਘ ਚੱਠਾ, ਚੇਅਰਮੈਨ ਤੇ ਸਰਦੂਲ ਸਿੰਘ ਥਿਆੜਾ, ਪ੍ਰਧਾਨ ਜਗਤ ਪੰਜਾਬੀ ਸਭਾ, ਕੈਨੇਡਾ ਨੇ ‘ਕਾਇਦਾ-ਏ-ਨੂਰ – 21ਵੀਂ ਸਦੀ’  ਦੀ ਕਾਪੀ ਅੱਜ ਸਿੰਘ, ਖਾਲਸਾ ਏਡ…

Read Full News

10ਵੀਂ ਵਰਲਡ ਪੰਜਾਬੀ ਕਾਨਫ਼ਰੰਸ ਦੀਆ ਤਿਆਰੀਆਂ  ਮੁਕੰਮਲ

10ਵੀਂ ਵਰਲਡ ਪੰਜਾਬੀ ਕਾਨਫ਼ਰੰਸ ਦੀਆ ਤਿਆਰੀਆਂ  ਮੁਕੰਮਲ  ਵਿਸ਼ਾ ਹੋਏਗਾ ‘ਪੰਜਾਬੀ ਭਾਸ਼ਾ ਦਾ ਭਵਿੱਖ ਤੇ ਪੰਜਾਬੀ ਨਾਇਕ’ ਕੈਨੇਡਾ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 9 ਜੂਨ: ਉਨਟਾਰੀਓ ਫ੍ਰੈਂਡਜ ਕਲੱਬ ਵਲੋਂ 5 , 6 ਤੇ 7 ਜੁਲਾਈ 2024 ਕਰਵਾਈ ਜਾਣ ਵਾਲੀ ਵਰਲਡ ਪੰਜਾਬੀ ਕਾਨਫਰੰਸ ਦੇ ਪ੍ਰਬੰਧਾਂ ਲਈ ਅੱਜ ਡਾਕਟਰ ਸੰਤੋਖ ਸਿੰਘ ਸੰਧੂ, ਪ੍ਰਧਾਨ ਓ. ਐਫ. ਸੀ. ਬਰੈਂਪਟਨ…

Read Full News

2022 ਦਾ ਤਰਨਤਾਰਨ ਚਰਚ ਬੇਅਦਬੀ ਮਾਮਲਾ: ਪੰਜਾਬ ਪੁਲਿਸ ਨੇ ਮੁੱਖ ਦੋਸ਼ੀ ਜਸਵਿੰਦਰ ਮੁਨਸ਼ੀ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ

2022 ਦਾ ਤਰਨਤਾਰਨ ਚਰਚ ਬੇਅਦਬੀ ਮਾਮਲਾ: ਪੰਜਾਬ ਪੁਲਿਸ ਨੇ ਮੁੱਖ ਦੋਸ਼ੀ ਜਸਵਿੰਦਰ ਮੁਨਸ਼ੀ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਲਈ ਵਚਨਬੱਧ ਗ੍ਰਿਫ਼ਤਾਰ ਦੋਸ਼ੀ ਜਸਵਿੰਦਰ ਮੁਨਸ਼ੀ ਨੇ ਚਰਚ ਦੀ ਭੰਨਤੋੜ ਕਰਨ ਅਤੇ ਪਾਦਰੀ ਦੀ ਕਾਰ ਨੂੰ ਅੱਗ ਲਾਉਣ…

Read Full News