ਏਆਈਜੀ ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ ਖੁਲਾਸੇ
ਏਆਈਜੀ ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ ਖੁਲਾਸੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੁਲਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ ਉੱਡਣ ਦਸਤਾ –1, ਪੰਜਾਬ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ ਐਫ.ਆਈ.ਆਰ ਨੰਬਰ 28, ਮਿਤੀ 30. 10. 2023 ਅਧੀਨ ਕੇਸ…