ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ ਸਿਬਿਨ ਸੀ ਨੇ ਸਵੀਪ ਟੀਮਾਂ ਅਤੇ ਸੋਸ਼ਲ ਮੀਡੀਆ ਨੋਡਲ ਅਫਸਰਾਂ ਨੂੰ “ਇਸ ਵਾਰ 70 ਪਾਰ” ਦੀ ਪ੍ਰਾਪਤੀ ਨੂੰ ਯਕੀਨੀ ਬਣਾਉਣ ਲਈ ਕੀਤਾ ਉਤਸ਼ਾਹਿਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਈ: ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ…