ਸਿੱਖ ਇਤਿਹਾਸ ਨਾਲ ਜੁੜਿਆ ਗੱਤਕਾ ਦੇਸ਼ ਦੀ ਸ਼ਾਨਦਾਰ ਜੰਗਜੂ ਵਿਰਾਸਤ ਦਾ ਪ੍ਰਤੀਕ : ਸੰਸਦ ਮੈਂਬਰ ਵਿਜੇ ਬਘੇਲ
ਵਿਰਾਸਤੀ ਖੇਡ : 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਦਾ ਭਿਲਾਈ ‘ਚ ਸ਼ਾਨੋ-ਸ਼ੌਕਤ ਨਾਲ ਆਗਾਜ ਚੰਡੀਗੜ੍ਹ (ਸੁਰ ਸਾਂਝ ਡਾਟ ਡਾਟ ਕਾਮ ਬਿਊਰੋ), 10 ਅਕਤੂਬਰ: ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਆਯੋਜਿਤ ਤਿੰਨ ਰੋਜ਼ਾ 13ਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ ਸ਼ੁੱਕਰਵਾਰ ਨੂੰ ਗੁਰੂ ਨਾਨਕ ਇੰਗਲਿਸ਼ ਸੀਨੀਅਰ ਸੈਕੰਡਰੀ ਸਕੂਲ, ਭਿਲਾਈ, ਛੱਤੀਸਗੜ੍ਹ ਵਿਖੇ ਸ਼ਾਨੋ-ਸ਼ੌਕਤ ਅਤੇ ਵਿਰਾਸਤੀ ਜੋਸ਼ ਨਾਲ ਸ਼ੁਰੂ ਹੋਈ। ਨਿਊ ਗੱਤਕਾ ਸਪੋਰਟਸ ਐਸੋਸੀਏਸ਼ਨ…