ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ‘ਘਰ-ਘਰ ਮੁਫ਼ਤ ਰਾਸ਼ਨ ਸਕੀਮ’ ਦਾ ਆਗਾਜ਼
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ‘ਘਰ-ਘਰ ਮੁਫ਼ਤ ਰਾਸ਼ਨ ਸਕੀਮ’ ਦਾ ਆਗਾਜ਼ ਪਹਿਲੇ ਪੜਾਅ ਵਿੱਚ 25 ਲੱਖ ਲਾਭਪਾਤਰੀਆਂ ਨੂੰ ਹੋਵੇਗਾ ਫਾਇਦਾ ਪਿੰਡ ਸਲਾਣਾ ਦੁੱਲਾ ਸਿੰਘ ਵਿਖੇ ਯੋਗ ਲਾਭਪਾਤਰੀਆਂ ਨੂੰ ਸੌਂਪੀਆਂ ਰਾਸ਼ਨ ਕਿੱਟਾਂ ਰਾਸ਼ਨ ਵੰਡਣ ਵਾਲੇ ਵਿਸ਼ੇਸ਼ ਵਾਹਨਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਸਲਾਣਾ ਦੁੱਲਾ ਸਿੰਘ (ਫਤਹਿਗੜ੍ਹ ਸਾਹਿਬ) (ਸੁਰ ਸਾਂਝ ਡਾਟ ਕਾਮ…