ਪਰਵਾਸੀ ਪੰਜਾਬੀਆਂ ਨੇ ਪੰਜਾਬ ਵਿੱਚ ਵੱਡੇ ਪੱਧਰ ਉੱਤੇ ਨਿਵੇਸ਼ ਵਿੱਚ ਦਿਖਾਈ ਦਿਲਚਸਪੀ
ਪਰਵਾਸੀ ਪੰਜਾਬੀਆਂ ਨੇ ਪੰਜਾਬ ਵਿੱਚ ਵੱਡੇ ਪੱਧਰ ਉੱਤੇ ਨਿਵੇਸ਼ ਵਿੱਚ ਦਿਖਾਈ ਦਿਲਚਸਪੀ ਪਰਵਾਸ ਨੂੰ ਪੁੱਠਾ ਹੇੜ ਆਉਣ ਤੋਂ ਬਾਗ਼ੋ-ਬਾਗ਼ ਨਜ਼ਰ ਆਏ ਐਨ.ਆਰ.ਆਈਜ਼. ਚਮਰੋੜ ਪੱਤਣ (ਪਠਾਨਕੋਟ) (ਸੁਰ ਸਾਂਝ ਡਾਟ ਕਾਮ ਬਿਊਰੋ), 3 ਫਰਵਰੀ: ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਐਨ.ਆਰ.ਆਈ. ਮਿਲਣੀ ਦੌਰਾਨ ਪਰਵਾਸੀ ਭਾਰਤੀਆਂ ਨੇ ਸੂਬੇ ਵਿੱਚ ਨਿਵੇਸ਼ ਲਿਆਉਣ ਲਈ ਹੋ ਰਹੀਆਂ ਸੰਗਠਿਤ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।…