ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਤਰੱਕੀ
ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਤਰੱਕੀ 13 ਪ੍ਰਿੰਸੀਪਲਜ਼ ਨੁੰ ਦਿੱਤੀ ਗਈ ਸਹਾਇਕ ਡਾਇਰੈਕਟਰ ਦੀ ਤਰੱਕੀ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 25 ਜਨਵਰੀ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿੱਖਿਆ ਵਿਭਾਗ ਪੰਜਾਬ ਵਿਚ ਅੱਜ ਦਹਾਕੇ ਬਾਅਦ ਪ੍ਰਿੰਸੀਪਲਜ਼ ਤੋਂ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਲਈ…