ਚੰਡੀਗੜ੍ਹ ਦੇ ਨਾਲ ਵਸਦੇ ਪਿੰਡਾਂ ਨੇ ਕੀਤਾ ਵੋਟਾਂ ਦਾ ਬਾਈਕਾਟ
ਚੰਡੀਗੜ੍ਹ ਦੇ ਨਾਲ ਵਸਦੇ ਪਿੰਡਾਂ ਨੇ ਕੀਤਾ ਵੋਟਾਂ ਦਾ ਬਾਈਕਾਟ ਚੰਡੀਗੜ੍ਹ 11 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਨੇੜੇ ਵਸਦੇ ਕੰਢੀ ਏਰੀਏ ਦੇ ਤਕਰੀਬਨ ਪੰਜ ਪਿੰਡਾਂ ਦੀਆ ਪੰਚਾਇਤਾਂ ਵੱਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ 2024 ਦਾ ਪੂਰਨ ਤੌਰ ਤੇ ਬਾਈਕਾਟ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ…