ਵਿਜੀਲੈਂਸ ਬਿਊਰੋ ਵੱਲੋਂ ਡਾਕਟਰ, ਉਸ ਦੇ ਸਹਾਇਕ ਸਮੇਤ ਤਿੰਨ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ
ਵਿਜੀਲੈਂਸ ਬਿਊਰੋ ਵੱਲੋਂ ਡਾਕਟਰ, ਉਸ ਦੇ ਸਹਾਇਕ ਸਮੇਤ ਤਿੰਨ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਰਿਸ਼ਵਤ ਲੈਣ ਦੇ ਦੋਸ਼ ਹੇਠ ਦਰਜਾ-4 ਮੁਲਾਜ਼ਮ ਕੀਤਾ ਗ੍ਰਿਫ਼ਤਾਰ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 23 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਝੂਠੀ ਡਾਕਟਰੀ ਰਿਪੋਰਟ (ਐਮ.ਐਲ.ਆਰ.) ਜਾਰੀ ਕਰਨ ਦੇ ਬਦਲੇ ਰਿਸ਼ਵਤ ਲੈਣ…