www.sursaanjh.com > ਪੰਜਾਬ

ਪੰਜਾਬੀ ਸਾਹਿਤ ਅਕਾਡਮੀ ਦੀ ਚੋਣ ਵਿੱਚ ਡਾ. ਸਰਬਜੀਤ ਸਿੰਘ ਨੂੰ ਹਮਾਇਤ ਦੇਣ ਦੀ ਅਪੀਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਾਰਚ: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ 15 ਮਾਰਚ ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਹੋ ਰਹੀ ਚੋਣ ਦੇ ਮੱਦੇਨਜ਼ਰ ਸਾਹਿਤਕ ਹਲਕਿਆਂ ਵਿੱਚ ਚਰਚਾ ਤੇ ਸਰਗਰਮੀ ਤੇਜ਼ ਹੋ ਗਈ ਹੈ। ਇੱਥੋਂ ਜਾਰੀ ਇਕ ਸਾਂਝੇ ਪ੍ਰੈੱਸ ਬਿਆਨ ਵਿੱਚ ਕਈ ਪ੍ਰਮੁੱਖ ਸਾਹਿਤਕਾਰਾਂ ਨੇ ਅਕਾਡਮੀ ਦੀ ਪ੍ਰਧਾਨਗੀ ਲਈ ਉਮੀਦਵਾਰ ਡਾ. ਸਰਬਜੀਤ ਸਿੰਘ ਨੂੰ…

Read Full News

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਡਾ. ਅਨਿਲ ਬਹਿਲ ਜੀ ਦਾ ਗ਼ਜ਼ਲ ਸੰਗ੍ਰਹਿ ‘ਗੁੱਝੀਆਂ ਰਮਜ਼ਾਂ‘ ਲੋਕ ਅਰਪਣ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਾਰਚ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਟੀ.ਐੱਸ.ਸੈਂਟਰਲ ਸਟੇਟ ਲਾਇਬ੍ਰੇਰੀ ਦੇ ਸਹਿਯੋਗ ਨਾਲ ਡਾ. ਅਨਿਲ ਬਹਿਲ ਦਾ ਦੂਜਾ ਗਜ਼ਲ ਸੰਗ੍ਰਹਿ ਗੁੱਝੀਆਂ ਰਮਜ਼ਾਂ ‘ਲੋਕ ਅਰਪਣ ਕੀਤਾ ਗਿਆ। ਪ੍ਰਧਾਨਗੀ ਮੰਡਲ ਵਿੱਚ ਸ੍ਰੀ ਗੁਰਦਿਆਲ ਰੌਸ਼ਨ ਪ੍ਰਸਿੱਧ ਉਸਤਾਦ ਗ਼ਜ਼ਲਗੋ, ਜੇ.ਐੱਸ ਖੁਸ਼ਦਿਲ (ਸਾਬਕਾ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ), ਡਾ.ਅਵਤਾਰ ਸਿੰਘ ਪਤੰਗ (ਪ੍ਰਸਿੱਧ ਵਿਦਵਾਨ), ਕੇਂਦਰ ਦੇ ਪ੍ਰਧਾਨ…

Read Full News

ਕਿਤਾਬ ‘ਬਾਲ ਕਾਵਿ ਕਿਆਰੀ’ ਬੱਚਿਆਂ ਦੇ ਮਨਾਂ ਦੀ ਵਿਲੱਖਣ ਤਸਵੀਰ ਪੇਸ਼ ਕਰਦੀ ਹੈ – ਮਾ. ਪ੍ਰਗਟ ਸਿੰਘ ਮਹਿਤਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਮਾਰਚ: ਕਿਤਾਬ ‘ਬਾਲ ਕਾਵਿ ਕਿਆਰੀ’ ਬਾਲ ਮਨਾਂ ਨੂੰ ਸਮਰਪਿਤ ਹੈ। ਬਾਲ ਸਾਹਿਤ ਰਚਨਾ ਆਪਣੇ ਆਪ ਦੇ ਵਿਚ ਕਾਬਲੇ-ਤਾਰੀਫ਼ ਉਪਰਾਲਾ ਹੈ। ਇਸ ਬਾਲ ਲਿਖਤ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿਦਿਆਰਥੀ ਸ਼ਾਮਿਲ ਹਨ। ਬਹੁਤ ਅੱਛੀਆਂ ਰਚਨਾਵਾਂ ਵਿਦਿਆਰਥੀਆਂ ਵੱਲੋਂ ਤਿਆਰ ਕਰਕੇ ਇਸ ਕਿਤਾਬ ਦੇ ਪੰਨਿਆਂ ਦਾ ਸ਼ਿੰਗਾਰ ਬਣਾਈਆਂ ਗਈਆਂ ਹਨ,…

Read Full News

ਤਰਨਜੀਤ ਸਿੰਘ ਸੰਧੂ ਦੀ ਦਿੱਲੀ ਦੇ ਉਪ ਰਾਜਪਾਲ ਵਜੋਂ ਨਿਯੁਕਤੀ ਦਿੱਲੀ ਦੀ ਤਰੱਕੀ ਲਈ ਮੀਲ ਪੱਥਰ ਸਾਬਤ ਹੋਵੇਗੀ: ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 6 ਮਾਰਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ. ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦੇ ਉਪ ਰਾਜਪਾਲ ਵਜੋਂ ਨਿਯੁਕਤ ਹੋਣ ‘ਤੇ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ ਹਨ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸ. ਤਰਨਜੀਤ ਸਿੰਘ ਸੰਧੂ ਦੇ ਕੋਲ ਵਿਸ਼ਾਲ…

Read Full News

ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਖੇਡ ਜਗਤ ਦੇ ਪੱਧਰ ਨੂੰ ਉਤਾਂਹ ਚੁੱਕਣ ਲਈ ਕੀਤੇ ਜਾ ਰਹੇ ਹਨ ਵੱਡੇ ਉਪਰਾਲੇ : ਕੁਲਵੰਤ ਸਿੰਘ

ਗੋਬਿੰਦਗੜ੍ਹ ਵਿਖੇ  ਤੀਸਰੇ ਕਬੱਡੀ ਮਹਾਂ ਕੁੰਭ ਦਾ ਆਯੋਜਨ  ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਖਿਡਾਰੀਆਂ ਅਤੇ ਖੇਡ ਪ੍ਰਬੰਧਕਾਂ  ਦੀ ਹੌਸਲਾ ਅਫਜਾਈ       ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 6 ਮਾਰਚ: ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਚੱਲ ਰਹੇ ਖੇਡ ਟੂਰਨਾਮੈਂਟਾਂ ਦੀ ਲੜੀ ਦੇ ਤਹਿਤ -ਪੀਰ ਬਾਬਾ ਅਸਤਲੀ ਜੀ ਅਤੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂਮਾਨ ਸਿੰਘ…

Read Full News

ਮੋਹਾਲੀ ਹਲਕੇ ਲਈ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ  ਵੱਡੀ ਸੌਗਾਤ – ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਰੂਲਰ ਹੈਲਥ ਟ੍ਰੇਨਿੰਗ ਸੈਂਟਰ ਸਨੇਟਾ ਦਾ ਦੌਰਾ 

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 5 ਮਾਰਚ: ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੀ ਤਰਫੋਂ ਰੂਲਰ ਹੈਲਥ ਟ੍ਰੇਨਿੰਗ ਸੈਂਟਰ (ਆਰ.ਐਚ. ਟੀ.ਸੀ.) ਸਨੇਟਾ ਦਾ  ਦੌਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਗਵੰਤ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ…

Read Full News

ਹੋਲੀ ਦੇ ਮੌਕੇ ਤੇ ਜੰਗਬਾਜ਼ਾਂ ਨੂੰ “ਖੂਨੀ ਹੋਲੀ” ਬੰਦ ਕਰਨ ਦੀ ਅਪੀਲ – ਪ੍ਰਿੰ. ਬਹਾਦਰ ਸਿੰਘ ਗੋਸਲ਼

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਮਾਰਚ: ਅੱਜ ਹੋਲੀ ਦੇ ਮੌਕੇ ਤੇ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਅਜੋਕੇ ਸੰਸਾਰ ਦੇ ਜੰਗਬਾਜ਼ਾਂ ਨੂੰ “ਖੂਨੀ ਹੋਲੀ” ਤੁਰੰਤ ਬੰਦ ਕਰਨ ਦੀ ਅਪੀਲ ਕੀਤੀ ਗਈ ਹੈ। ਸੰਸਥਾ ਦੇ ਅਹੁਦੇਦਾਰਾਂ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ (ਸ਼ਾਂਤੀ ਦੂਤ ਅਵਾਰਡੀ), ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਜੋਗ ਉਪ ਪ੍ਰਧਾਨ, ਭੁਪਿੰਦਰ ਭਾਗੋਮਾਜਰੀਆ,…

Read Full News

ਨਵਦੀਪ ਸਿੰਘ, ਬੂਟਾ ਰਾਮ ਮਸਾਣੀ ਨੂੰ ‘ਦੂਜਾ ਪਾਠਕ ਪੁਰਸਕਾਰ’ ਤੇ ਕਹਾਣੀਕਾਰ ਬਲੀਜੀਤ ਨੂੰ ਮਿਲਿਆ ‘ਪ੍ਰੇਮ ਪ੍ਰਕਾਸ਼ ਯਾਦਗਾਰੀ ਪੁਰਸਕਾਰ’ – ਭਗਵੰਤ ਰਸੂਲਪੁਰੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਮਾਰਚ: ਬੀਤੇ ਦਿਨੀਂ ਪੰਜਾਬੀ ਸਾਹਿਤਕ ਸਭਿਆਚਾਰਕ ਵਿਚਾਰ ਮੰਚ, ਸਰੀ ਤੇ ਆਦਾਰਾ ‘ਕਹਾਣੀ ਧਾਰਾ’ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ਼ ਕਲਾ ਭਵਨ ਵਿਖੇ ਨਵਦੀਪ ਸਿੰਘ ਅਤੇ ਬੂਟਾ ਰਾਮ ਮਸਾਣੀ ਨੂੰ ਨਗਦ ਰਾਸ਼ੀ, ਸਨਮਾਨ ਪੱਤਰ ਤੇ ਛੇ ਹਜ਼ਾਰ ਦੀਆਂ ਕਿਤਾਬਾਂ ਨਾਲ ‘ਪਾਠਕ ਪੁਰਸਕਾਰ’ ਦੇ ਕੇ ਸਨਮਾਨਤ ਕੀਤਾ ਗਿਆ। ਇਸ…

Read Full News

“ਪੂਰਾ ਪੰਜਾਬ ਲਹਿਰ” ਦੀ ਗੂੰਜ ਘਰ-ਘਰ ਤੱਕ – 80 ਹਜ਼ਾਰ ਤੋਂ ਵੱਧ ਦਸਤਖ਼ਤਾਂ ਨਾਲ ਪੰਜਾਬ ਲਈ ਮਜ਼ਬੂਤ ਅਵਾਜ਼: ਅਜੇਪਾਲ ਸਿੰਘ ਬਰਾੜ

ਅਨੰਦਪੁਰ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 3 ਮਾਰਚ: ਅਜੇਪਾਲ ਸਿੰਘ ਬਰਾੜ, ਪ੍ਰਧਾਨ ਮਿਸਲ ਸਤਲੁਜ (ਇੱਕ ਸਮਾਜਿਕ ਤੇ ਰਾਜਨੀਤਿਕ ਜਥੇਬੰਦੀ ਜੋ ਪੰਜਾਬ ਕੇਂਦਰਿਤ ਰਾਜਨੀਤੀ ਖੜ੍ਹੀ ਕਰਨ ਲਈ ਵਚਨਬੱਧ ਹੈ) ਵੱਲੋਂ ਸ਼ੁਰੂ ਕੀਤੀ ਗਈ “ਪੂਰਾ ਪੰਜਾਬ ਲਹਿਰ” ਤਹਿਤ ਪੰਜਾਬ ਦੀਆਂ ਹੱਕੀ ਮੰਗਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ਜਨਤਕ ਦਸਤਖ਼ਤ ਪਟੀਸ਼ਨ ਨੂੰ ਭਰਪੂਰ ਸਮਰਥਨ…

Read Full News

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ 

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 3 ਮਾਰਚ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ’ਤੇ ਭਾਰਤੀ ਸ਼ਰਧਾਲੂਆਂ ਦੇ ਜੱਥੇ ਨੂੰ ਪਾਕਿਸਤਾਨ ਭੇਜਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਫ਼ੈਸਲੇ ਨਾਲ ਦੇਸ਼ ਭਰ…

Read Full News