10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਹੋਵੇਗਾ ਰਾਜ ਪੱਧਰੀ ਬਸੰਤ ਮੇਲਾ
10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਹੋਵੇਗਾ ਰਾਜ ਪੱਧਰੀ ਬਸੰਤ ਮੇਲਾ ਵੱਖ-ਵੱਖ ਵਰਗ ਦੇ ਪਤੰਗਬਾਜ਼ੀ ਮੁਕਾਬਲਿਆਂ ਵਿੱਚ ਜੇਤੂਆਂ ਲਈ ਹੋਣਗੇ ਲੱਖਾਂ ਰੁਪਏ ਦੇ ਇਨਾਮ ‘‘ਸਭ ਸੇ ਬੜਾ ਪਤੰਗਬਾਜ਼’’ ਥੀਮ ਤਹਿਤ ਹੋਣਗੇ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਮੁਕਾਬਲੇ ਰਵਾਇਤੀ ਖਾਣਿਆਂ ਦੇ ਸਟਾਲ, ਲੋਕ ਗਾਇਕ ਹੋਣਗੇ ਮੇਲੇ ਦਾ ਮੁੱਖ ਆਕਰਸ਼ਨ ਪਤੰਗਬਾਜ਼ੀ ਵਿਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਅਤੇ ਅਤੇ ਮੇਲੇ ਸਬੰਧੀ ਹੋਰ ਜਾਣਕਾਰੀ ਲਈ ਵੈਬਸਾਈਟ…