ਮੁੱਖ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਸਮਾਪਤੀ ਦਾ ਰਸਮੀ ਐਲਾਨ
ਮੁੱਖ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਸਮਾਪਤੀ ਦਾ ਰਸਮੀ ਐਲਾਨ ਤਕਰੀਬਨ 11 ਹਜ਼ਾਰ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 8.30 ਕਰੋੜ ਰੁਪਏ ਦੀ ਰਾਸ਼ੀ ਡਿਜੀਟਲ ਮਾਧਿਅਮ ਰਾਹੀਂ ਕੀਤੀ ਤਕਸੀਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਸਭ ਤੋਂ…