ਬਦਨਪੁਰ ਦਾ ਕਿਸਾਨ ਤਜਿੰਦਰ ਸਿੰਘ 10 ਸਾਲ ਤੋਂ ਬਿਨਾਂ ਪਰਾਲੀ ਨੂੰ ਅੱਗ ਲਾਇਆਂ ਕਰ ਰਿਹਾ ਹੈ ਖੇਤੀ
ਬਦਨਪੁਰ ਦਾ ਕਿਸਾਨ ਤਜਿੰਦਰ ਸਿੰਘ 10 ਸਾਲ ਤੋਂ ਬਿਨਾਂ ਪਰਾਲੀ ਨੂੰ ਅੱਗ ਲਾਇਆਂ ਕਰ ਰਿਹਾ ਹੈ ਖੇਤੀ ਚੰਡੀਗੜ੍ਹ 23 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜ਼ਿਲ੍ਹਾ ਪ੍ਰਸ਼ਾਸਨ ਵੱਲੋ ਏ.ਡੀ. ਸੀ. (ਦਿਹਾਤੀ ਵਿਕਾਸ) ਸੋਨਮ ਚੌਧਰੀ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ ਨਗਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਵੱਲੋਂ ਕਿਸਾਨ ਭੁਪਿੰਦਰ ਸਿੰਘ ਪਿੰਡ…