ਵਿਨੀਤ ਵਰਮਾ ਵੱਲੋਂ ਵਪਾਰੀਆਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਆਬਕਾਰੀ ਕਮਿਸ਼ਨਰ ਨਾਲ ਮੁਲਾਕਾਤ
ਵਿਨੀਤ ਵਰਮਾ ਵੱਲੋਂ ਵਪਾਰੀਆਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਆਬਕਾਰੀ ਕਮਿਸ਼ਨਰ ਨਾਲ ਮੁਲਾਕਾਤ ਆਬਕਾਰੀ ਕਮਿਸ਼ਨਰ ਨੇ ਵਪਾਰੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਜਨਵਰੀ: ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਸ੍ਰੀ ਵਿਨੀਤ ਵਰਮਾ ਨੇ ਅੱਜ ਕਮਿਸ਼ਨਰ ਆਬਕਾਰੀ ਪੰਜਾਬ ਸ੍ਰੀ ਵਰੁਣ ਰੂਜਮ ਨਾਲ ਮੀਟਿੰਗ…