ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਡਰੋਨ ਰਾਹੀਂ ਸੁੱਟਿਆ 2 ਕਿਲੋ ਆਈਸ ਡਰੱਗ, ਇਕ ਚੀਨੀ ਪਿਸਤੌਲ ਬਰਾਮਦ; ਇੱਕ ਕਾਬੂ
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਡਰੋਨ ਰਾਹੀਂ ਸੁੱਟਿਆ 2 ਕਿਲੋ ਆਈਸ ਡਰੱਗ, ਇਕ ਚੀਨੀ ਪਿਸਤੌਲ ਬਰਾਮਦ; ਇੱਕ ਕਾਬੂ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਦੋਸ਼ੀ ਪਾਕਿ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸੀ- ਡੀ.ਜੀ.ਪੀ. ਗੌਰਵ ਯਾਦਵ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੇ ਸਪਲਾਇਰਾਂ ਦੇ…