ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ: ਹਰਭਜਨ ਸਿੰਘ ਈ.ਟੀ.ਓ
ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ: ਹਰਭਜਨ ਸਿੰਘ ਈ.ਟੀ.ਓ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਸਮੇਂ ਲੋਕ ਨਿਰਮਾਣ ਮੰਤਰੀ ਵੱਲੋਂ ਖੂਨਦਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਦਸੰਬਰ: ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ…