ਇੰਗਲੈਂਡ ਵਸਦੇ ਉੱਘੇ ਸ਼ਾਇਰ ਅਜ਼ੀਮ ਸ਼ੇਖ਼ਰ ਨਾਲ਼ ਰੂਬਰੂ
ਇੰਗਲੈਂਡ ਵਸਦੇ ਉੱਘੇ ਸ਼ਾਇਰ ਅਜ਼ੀਮ ਸ਼ੇਖ਼ਰ ਨਾਲ਼ ਰੂਬਰੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਾਰਚ: ਸੁਰ ਸਾਂਝ ਕਲਾ ਮੰਚ (ਰਜਿ.) ਖਰੜ ਵੱਲੋਂ ਅੱਜ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਵਿਖੇ, ਇੰਗਲੈਂਡ ਵਸਦੇ ਉੱਘੇ ਸ਼ਾਇਰ ਅਜ਼ੀਮ ਸ਼ੇਖ਼ਰ ਨਾਲ਼ ਰੂਬਰੂ ਕਰਵਾਇਆ ਗਿਆ। ਸਭ ਤੋਂ ਪਹਿਲਾਂ ਮੰਚ ਦੇ ਪ੍ਰਧਾਨ ਸੁਰਜੀਤ ਸੁਮਨ ਨੇ ਆਏ ਸਾਰੇ ਮਹਿਮਾਨਾਂ ਦਾ ਸੁਆਗਤ ਕੀਤਾ ਤੇ…