ਪੰਜਾਬ ਨੇ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 43 ਫੀਸਦ ਤੱਕ ਵਧਾਉਣ ਦਾ ਟੀਚਾ ਮਿੱਥਿਆ: ਅਮਨ ਅਰੋੜਾ
ਪੰਜਾਬ ਨੇ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 43 ਫੀਸਦ ਤੱਕ ਵਧਾਉਣ ਦਾ ਟੀਚਾ ਮਿੱਥਿਆ: ਅਮਨ ਅਰੋੜਾ ਮੋਨੈਕੋ ਹਾਈਡ੍ਰੋਜਨ ਫੋਰਮ ਦੇ ਦੂਜੇ ਐਡੀਸ਼ਨ ਮੌਕੇ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਵੱਲੋਂ ਨਵਿਆਉਣਯੋਗ ਊਰਜਾ ਫਰਮਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਨਵੰਬਰ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ…