ਵਿਜੀਲੈਂਸ ਬਿਊਰੋ ਨੇ 10,000 ਰਿਸ਼ਵਤ ਰੁਪਏ ਦੀ ਦੂਜੀ ਕਿਸ਼ਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ
ਵਿਜੀਲੈਂਸ ਬਿਊਰੋ ਨੇ 10,000 ਰਿਸ਼ਵਤ ਰੁਪਏ ਦੀ ਦੂਜੀ ਕਿਸ਼ਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ ਦੋਸ਼ੀ ਪੁਲਿਸ ਮੁਲਾਜ਼ਮ ਨੇ ਪਹਿਲਾਂ ਲਏ ਸੀ 20,000 ਰੁਪਏ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 28 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਥਾਣਾ ਸਦਰ ਫਾਜ਼ਿਲਕਾ ਅਧੀਨ ਪੈਂਦੀ ਪੁਲਿਸ ਚੌਕੀ ਲਾਧੂਕਾ ਮੰਡੀ ਵਿਖੇ…