ਪੇਡਾ ਵੱਲੋਂ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰਨ ਲਈ ਗੇਲ (ਇੰਡੀਆ) ਨਾਲ ਸਮਝੌਤਾ
ਪੇਡਾ ਵੱਲੋਂ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰਨ ਲਈ ਗੇਲ (ਇੰਡੀਆ) ਨਾਲ ਸਮਝੌਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੇਲ (ਇੰਡੀਆ) ਲਿਮਟਿਡ ਨੂੰ ਵਧਾਈ; ਪੇਡਾ ਨੂੰ ਸਹਿਯੋਗ ਦੇਣ ਦੇ ਦਿੱਤੇ ਨਿਰਦੇਸ਼ ਪੰਜਾਬ ਸਰਕਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਲਈ ਵਚਨਬੱਧ: ਅਮਨ ਅਰੋੜਾ ਇਨ੍ਹਾਂ ਸੀ.ਬੀ.ਜੀ. ਪਲਾਂਟਾਂ ਵਿੱਚ 1.25 ਲੱਖ ਏਕੜ ਦੀ ਪਰਾਲੀ ਦੀ ਖਪਤ…