5994 ਭਰਤੀ ਸਬੰਧੀ ਕੇਸ ਦੀ ਅਗਲੀ ਸੁਣਵਾਈ ਹੁਣ 12 ਦਸੰਬਰ ਨੂੰ
5994 ਭਰਤੀ ਸਬੰਧੀ ਕੇਸ ਦੀ ਅਗਲੀ ਸੁਣਵਾਈ ਹੁਣ 12 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਮਾਮਲੇ ਦੇ ਨਿਬੇੜੇ ਲਈ ਜ਼ੋਰਦਾਰ ਤਰੀਕੇ ਨਾਲ ਚਾਰਾਜ਼ੋਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਨਵੰਬਰ: ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ 5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੀ ਸੁਣਵਾਈ ਦੌਰਾਨ ਭਰਤੀ ਪ੍ਰਕਿਰਿਆ ਜਲਦ ਮੁਕੰਮਲ ਕਰਨ ਲਈ…