ਭਗਵੰਤ ਸਿੰਘ ਮਾਨ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ: ਹਰਜੋਤ ਸਿੰਘ ਬੈਂਸ
ਭਗਵੰਤ ਸਿੰਘ ਮਾਨ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ: ਹਰਜੋਤ ਸਿੰਘ ਬੈਂਸ ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ 9 ਅਤੇ 10 ਦਸੰਬਰ 2023 ਨੂੰ ਓਲੰਪੀਆਡ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਨਵੰਬਰ: ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ…