ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ 30 ਅਕਤੂਬਰ, 2023 (ਸੋਮਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ…