ਵਿਜੀਲੈਂਸ ਬਿਊਰੋ ਨੇ ਪਰਲ ਕੇਸ ਨਾਲ ਸਬੰਧਤ ਤਿੰਨ ਭਗੌੜੇ ਮੁਲਜ਼ਮਾਂ ਨੂੰ ਗੁਜਰਾਤ ਤੋਂ ਕੀਤਾ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਨੇ ਪਰਲ ਕੇਸ ਨਾਲ ਸਬੰਧਤ ਤਿੰਨ ਭਗੌੜੇ ਮੁਲਜ਼ਮਾਂ ਨੂੰ ਗੁਜਰਾਤ ਤੋਂ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਗੁਜਰਾਤ ਪੁਲਿਸ ਦੇ ਸਹਿਯੋਗ ਨਾਲ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀ.ਏ.ਸੀ.ਐਲ.) ਕੇਸ ਵਿੱਚ ਲੋੜੀਂਦੇ ਤਿੰਨ ਭਗੌੜੇ ਮੁਲਜ਼ਮਾਂ ਨੂੰ ਅਹਿਮਦਾਬਾਦ ਤੋਂ ਗ੍ਰਿਫ਼ਤਾਰ ਕਰਨ ਵਿੱਚ…