Breaking
www.sursaanjh.com > ਪੰਜਾਬ

ਅਗਲੇ ਸਾਲ ਤੋਂ ਮੈਡੀਕਲ ਅਤੇ ਇੰਜੀਨੀਅਰਿੰਗ ਦਾਖਲਾ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਦੇਣ ਦਾ ਪ੍ਰਸਤਾਵ ਵਿਚਾਰ ਅਧੀਨ: ਡਾ. ਬਲਜੀਤ ਕੌਰ

ਅਗਲੇ ਸਾਲ ਤੋਂ ਮੈਡੀਕਲ ਅਤੇ ਇੰਜੀਨੀਅਰਿੰਗ ਦਾਖਲਾ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਦੇਣ ਦਾ ਪ੍ਰਸਤਾਵ ਵਿਚਾਰ ਅਧੀਨ: ਡਾ. ਬਲਜੀਤ ਕੌਰ ਅੰਬੇਦਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਮੋਹਾਲੀ ਵਿਖੇ ਕੋਚਿੰਗ ਲੈਣ ਬਾਅਦ ਸਫ਼ਲਤਾ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਸਿਵਲ ਸੇਵਾਵਾਂ ਅਤੇ ਹੋਰ ਰੋਜ਼ਗਾਰ-ਮੁਖੀ ਕੋਰਸਾਂ ਦੀ ਕੋਚਿੰਗ ਲੈਣ ਵਾਲੇ ਉਮੀਦਵਾਰਾਂ ਨੂੰ ਦਿੱਤੇ ਜਾ ਰਹੇ ਵਜ਼ੀਫ਼ਿਆਂ ਦੀ ਰਾਸ਼ੀ…

Read Full News

ਪੰਜਾਬ ਸਰਕਾਰ ਨੇ ਭਾਮੇ ਕਲਾਂ ਦੇ ਸਰਪੰਚ ਦੀ ਜ਼ਿਮਨੀ ਚੋਣ ਸਬੰਧੀ ਤਨਖਾਹ ਸਮੇਤ ਛੁੱਟੀ ਐਲਾਨੀ

ਪੰਜਾਬ ਸਰਕਾਰ ਨੇ ਭਾਮੇ ਕਲਾਂ ਦੇ ਸਰਪੰਚ ਦੀ ਜ਼ਿਮਨੀ ਚੋਣ ਸਬੰਧੀ ਤਨਖਾਹ ਸਮੇਤ ਛੁੱਟੀ ਐਲਾਨੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਦਸੰਬਰ:  ਪੰਜਾਬ ਸਰਕਾਰ ਨੇ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ ਦੀ ਹੋ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਕਾਮਿਆਂ ਲਈ 24 ਦਸੰਬਰ, 2023 ਨੂੰ ਚੋਣ ਵਾਲੇ ਦਿਨ ਤਨਖਾਹ ਸਮੇਤ…

Read Full News

ਇੰਫਲੁਐਂਜ਼ਾ/ ਸਾਹ ਸਬੰਧੀ ਗੰਭੀਰ ਬਿਮਾਰੀਆਂ ਦੇ ਵਾਇਰਸ ਦੇ ਫੈਲਾਅ ਨਾਲ ਨਜਿੱਠਣ ਲਈ ਡਾਕਟਰਾਂ, ਮੈਡੀਕਲ ਸਟਾਫ਼ ਦੀ ਕੋਈ ਕਮੀ ਨਹੀਂ : ਡਾਕਟਰ ਬਲਬੀਰ ਸਿੰਘ 

ਪੰਜਾਬ ਸਰਕਾਰ ਸੂਬੇ ’ਚ ਕਿਸੇ ਵੀ ਸਿਹਤ ਸਬੰਧੀ ਸੰਕਟ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਨਾਲ ਵਰਚੁਅਲ ਮੀਟਿੰਗ ਕੀਤੀ; ਰਾਜ ਦੇ ਹਸਪਤਾਲਾਂ ’ਤੇ ਸਿਹਤ ਪ੍ਰਬੰਧਾਂ ਦਾ ਲਿਆ ਜਾਇਜ਼ਾ  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ…

Read Full News

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਝੋਨੇ ਦਾ ਖਰੀਦ ਸੀਜ਼ਨ ਸਫ਼ਲਤਾਪੂਰਵਕ ਮੁਕੰਮਲ ਹੋਣ ‘ਤੇ ਵਿਭਾਗ ਨੂੰ ਦਿੱਤੀ ਵਧਾਈ 

ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਝੋਨੇ ਦਾ ਖਰੀਦ ਸੀਜ਼ਨ ਸਫ਼ਲਤਾਪੂਰਵਕ ਮੁਕੰਮਲ ਹੋਣ ‘ਤੇ ਵਿਭਾਗ ਨੂੰ ਦਿੱਤੀ ਵਧਾਈ  ਟੈਂਡਰ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ‘ਤੇ ਦਿੱਤਾ ਜ਼ੋਰ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਦਸੰਬਰ:…

Read Full News

ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨਾਲ ਕੀਤੀ ਮੀਟਿੰਗ: ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨਾਲ ਕੀਤੀ ਮੀਟਿੰਗ: ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ…

Read Full News

ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ: ਡਾ.ਬਲਜੀਤ ਕੌਰ

ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ: ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ ਮੰਤਰੀ ਨੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਅਤੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…

Read Full News

ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਬਕਾਇਆ ਮਸਲਿਆਂ ਦੇ 31 ਮਾਰਚ ਤੱਕ ਹੱਲ ਲਈ ਕਮੇਟੀ ਦਾ ਗਠਨ

ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਬਕਾਇਆ ਮਸਲਿਆਂ ਦੇ 31 ਮਾਰਚ ਤੱਕ ਹੱਲ ਲਈ ਕਮੇਟੀ ਦਾ ਗਠਨ ਸੂਬੇ ਦੇ ਪਾਣੀ ਦੀ ਹਰੇਕ ਬੂੰਦ ਬਚਾਉਣ ਦੀ ਵਚਨਬੱਧਤਾ ਦੁਹਰਾਈ ਪੰਜਾਬ ਭਵਨ ਵਿੱਚ ਕਿਸਾਨ ਯੂਨੀਅਨਾਂ ਨਾਲ ਮੀਟਿੰਗ ਦੀ ਕੀਤੀ ਪ੍ਰਧਾਨਗੀ ਜ਼ਮੀਨ ਦੀ ਸਹਿਮਤੀ ਨਾਲ ਤਕਸੀਮ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦਾ ਆਦੇਸ਼ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਫ਼ਸਲਾਂ ਉਤੇ…

Read Full News

312 ਮੈਡੀਕਲ ਅਫਸਰਾਂ ਦੀ ਭਰਤੀ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਹੇਠ ਪੀ.ਪੀ.ਐਸ.ਸੀ. ਦੇ ਸਾਬਕਾ ਚੇਅਰਮੈਨ ਅਤੇ ਪੰਜ ਮੈਂਬਰਾਂ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 

312 ਮੈਡੀਕਲ ਅਫਸਰਾਂ ਦੀ ਭਰਤੀ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਹੇਠ ਪੀ.ਪੀ.ਐਸ.ਸੀ. ਦੇ ਸਾਬਕਾ ਚੇਅਰਮੈਨ ਅਤੇ ਪੰਜ ਮੈਂਬਰਾਂ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ  ਪੀ.ਪੀ.ਐਸ.ਸੀ. ਮੈਂਬਰ ਸਤਵੰਤ ਸਿੰਘ ਮੋਹੀ ਗ੍ਰਿਫ਼ਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2008-2009 ਦੌਰਾਨ 312 ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਦੌਰਾਨ ਬੇਨਿਯਮੀਆਂ ਕਰਨ ਦੇ ਦੋਸ਼…

Read Full News

ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ 

ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਚਨਬੱਧ ਸਾਈਬਰ ਕਰਾਈਮ ਸੈੱਲ ਪੰਜਾਬ ਨੇ ਸਤੰਬਰ 2021 ਤੋਂ ਸਾਈਬਰ ਹੈਲਪਲਾਈਨ 1930 ’ਤੇ ਪ੍ਰਾਪਤ ਸਾਈਬਰ ਵਿੱਤੀ ਧੋਖਾਧੜੀ ਦੀਆਂ 28 ਹਜ਼ਾਰ ਤੋਂ…

Read Full News

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਵਿਭਾਗੀ ਅਧਿਕਾਰੀਆਂ, ਸਮੂਹ ਡਿਪਟੀ ਕਮਿਸ਼ਨਰਾਂ, ਨਗਰ ਨਿਗਮਾਂ ਦੇ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਸਮੀਖਿਆ ਮੀਟਿੰਗ

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼ ਅਧਿਕਾਰੀਆਂ ਨੂੰ ਕਿਹਾ, ਅਣਵਰਤੇ ਫੰਡ ਲੋਕਾਂ ਦੀ ਭਲਾਈ ਲਈ ਜਲਦ ਤੋਂ ਜਲਦ ਖ਼ਰਚੇ ਜਾਣ  ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਵਿਭਾਗੀ ਅਧਿਕਾਰੀਆਂ, ਸਮੂਹ ਡਿਪਟੀ ਕਮਿਸ਼ਨਰਾਂ, ਨਗਰ ਨਿਗਮਾਂ ਦੇ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਸਮੀਖਿਆ ਮੀਟਿੰਗ ਚੰਡੀਗੜ੍ਹ…

Read Full News