ਪੂਰਾ ਪੰਜਾਬ ਲਹਿਰ ਮੁਹਿੰਮ ਦੌਰਾਨ ਪੰਜਾਬ ਦੀ ਚੜ੍ਹਦੀ ਕਲਾ ਦੀ ਗੱਲ ਕਰਨੀ ਹੈ: ਅਜੇਪਾਲ ਸਿੰਘ ਬਰਾੜ
ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਇਥੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਮਿਸਲ ਸਤਲੁਜ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਪੂਰਾ ਪੰਜਾਬ ਲਹਿਰ ਮੁਹਿੰਮ ਦੇ ਸ਼ੁਰੂਆਤ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਹੈ ਕਿ ਇਸ ਮੁਹਿੰਮ ਦੌਰਾਨ ਆਪਾਂ ਸਾਰਿਆਂ ਨੇ ਪੰਜਾਬ ਦੀ ਚੜ੍ਹਦੀ ਕਲਾ ਦੀ ਗੱਲ ਕਰਨੀ ਹੈ। ਪੰਜਾਬ ਜਿਹੜਾ ਪਿਛਲੇ ਕਾਫੀ ਸਮੇਂ…