ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਗੁਰਮਿੰਦਰ ਸਿੰਘ ਦੇ ਨਾਮ ਉਤੇ ਮੋਹਰ ਲਾਈ
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਗੁਰਮਿੰਦਰ ਸਿੰਘ ਦੇ ਨਾਮ ਉਤੇ ਮੋਹਰ ਲਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਗੁਰਮਿੰਦਰ ਸਿੰਘ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।…