ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਨੂੰ ਹਰਾ ਕੇ ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਦਸਤਕ ਦੇਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ
ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਨੂੰ ਹਰਾ ਕੇ ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਦਸਤਕ ਦੇਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਂਗਜ਼ੂ (ਚੀਨ) ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਪ੍ਰਵੇਸ਼ ਕਰਨ ਲਈ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ…