ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲ ਵੱਲ ਖੜ੍ਹੇ ਬਕਾਏ 31 ਮਾਰਚ ਤੱਕ ਅਦਾ ਕੀਤੇ ਜਾਣਗੇ: ਗੁਰਮੀਤ ਸਿੰਘ ਖੁੱਡੀਆਂ
ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲ ਵੱਲ ਖੜ੍ਹੇ ਬਕਾਏ 31 ਮਾਰਚ ਤੱਕ ਅਦਾ ਕੀਤੇ ਜਾਣਗੇ: ਗੁਰਮੀਤ ਸਿੰਘ ਖੁੱਡੀਆਂ ਡੀ.ਸੀ. ਕਪੂਰਥਲਾ ਨੂੰ ਪਿੜਾਈ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ 2 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰਨਾ ਯਕੀਨੀ ਬਣਾਉਣ ਲਈ ਕਿਹਾ ਬਕਾਏ ਦੀ ਅਦਾਇਗੀ ਲਈ ਸੰਧਰ ਮਿੱਲ ਦੇ ਡਿਫਾਲਟਰ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ…