ਹਰ ਸ਼ੁਕਰਵਾਰ ਡੈਂਗੂ ਤੇ ਵਾਰ ਜਾਗਰੂਕਤਾ ਮੁਹਿੰਮ ਜਾਰੀ
ਚੰਡੀਗੜ੍ਹ 12 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿਹਤ ਮੰਤਰੀ ਡਾ ਬਲਵੀਰ ਸਿੰਘ, ਸਿਵਲ ਸਰਜਨ ਐਸ.ਏ ਐਸ ਨਗਰ ਡਾ. ਸੰਗੀਤਾ ਜੈਨ, ਡਾ ਅਨਾਮਿਕਾ ਸੋਨੀ, ਜ਼ਿਲਾ ਐਪੀਡੀਮੋਲੋਜਿਸਟ ਅਤੇ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਅਰੁਣ ਬਾਂਸਲ ਨੋਡਲ ਅਫ਼ਸਰ, ਨੈਸ਼ਨਲ ਵੈਕਟਰ ਬੋਰਨ ਡਜੀਜ਼ ਕੰਟਰੋਲ ਪ੍ਰੋਗਰਾਮ ਅਤੇ…