Breaking
www.sursaanjh.com > ਪੰਜਾਬ

ਵਣ ਵਿਭਾਗ ਦਾ ਖੇਤਰੀ ਮੈਨੇਜਰ 30,000 ਰੁਪਏ ਰਿਸ਼ਵਤ ਲੈੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਵਣ ਵਿਭਾਗ ਦਾ ਖੇਤਰੀ ਮੈਨੇਜਰ 30,000 ਰੁਪਏ ਰਿਸ਼ਵਤ ਲੈੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 8 ਨਵੰਬਰ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਕਸਬਾ ਫਿਲੌਰ ਵਿਖੇ ਪੰਜਾਬ ਜੰਗਲਾਤ ਵਿਭਾਗ ਦੇ ਖੇਤਰੀ ਮੈਨੇਜਰ ਵਜੋਂ ਤਾਇਨਾਤ ਸੁਖਮਿੰਦਰ ਸਿੰਘ ਹੀਰਾ, ਪੀ.ਐਫ.ਐਸ., ਨੂੰ 30,000 ਰੁਪਏ…

Read Full News

8,000 ਰੁਪਏ ਰਿਸ਼ਵਤ ਲੈਂਦਾ ਬਿਜਲੀ ਮੁਲਾਜ਼ਮ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

8,000 ਰੁਪਏ ਰਿਸ਼ਵਤ ਲੈਂਦਾ ਬਿਜਲੀ ਮੁਲਾਜ਼ਮ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ ਸਹਿ-ਦੋਸ਼ੀ ਜੂਨੀਅਰ ਇੰਜੀਨੀਅਰ ਵਿਰੁੱਧ ਵੀ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੀ.ਐਸ.ਪੀ.ਸੀ.ਐਲ. ਦਫਤਰ ਪਟਿਆਲਾ ਵਿਖੇ ਤਾਇਨਾਤ ਕੰਪਲੈਂਟ ਹੈਂਡਲਿੰਗ ਬੁਆਏ (ਸੀ.ਐਚ.ਬੀ.) ਕੁਲਵੰਤ ਸਿੰਘ ਨੂੰ 8000 ਰੁਪਏ ਦੀ ਰਿਸ਼ਵਤ…

Read Full News

ਪੰਜਾਬ ਵੱਲੋਂ 7 ਤੋਂ 9 ਨਵੰਬਰ ਤੱਕ ਮਨਾਈ ਜਾ ਰਹੀ “ਜਲ ਦੀਵਾਲੀ-ਵੁਮੈਨ ਫਾਰ ਵਾਟਰ , ਵਾਟਰ ਫਾਰ ਵੁਮੈਨ” ਮੁਹਿੰਮ

ਪੰਜਾਬ ਵੱਲੋਂ 7 ਤੋਂ 9 ਨਵੰਬਰ ਤੱਕ ਮਨਾਈ ਜਾ ਰਹੀ “ਜਲ ਦੀਵਾਲੀ-ਵੁਮੈਨ ਫਾਰ ਵਾਟਰ , ਵਾਟਰ ਫਾਰ ਵੁਮੈਨ” ਮੁਹਿੰਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ),8 ਨਵੰਬਰ: ਪੰਜਾਬ ਰਾਜ ਵਲੋਂ ਭਾਰਤ ਸਰਕਾਰ  ਦੀਆਂ ਅਟਲ ਮਿਸ਼ਨ ਫਾਰ ਰੈਜੂਵਿਨੇਸ਼ਨ ਐਂਡ ਅਰਬਨ ਟਰਾਂਸਫੋਰਮੇਸ਼ਨ (ਅਮਰੂਤ)  ਅਤੇ ਨੈਸ਼ਨਲ ਅਰਬਨ ਲਾਈਵਹੁਡ ਮਿਸ਼ਨ (ਨੂਲਮ)  ਪ੍ਰਮੁੱਖ ਸਕੀਮਾਂ ਅਧੀਨ “ਜਲ ਦੀਵਾਲੀ-ਵੁਮੈਨ ਫਾਰ ਵਾਟਰ , ਵਾਟਰ…

Read Full News

“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਬਜੁਰਗਾਂ ਲਈ ਲਗਾਏ ਜਾ ਰਹੇ ਹਨ ਸੂਬੇ ਵਿੱਚ ਕੈਂਪ: ਡਾ. ਬਲਜੀਤ ਕੌਰ

“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਬਜੁਰਗਾਂ ਲਈ ਲਗਾਏ ਜਾ ਰਹੇ ਹਨ ਸੂਬੇ ਵਿੱਚ ਕੈਂਪ: ਡਾ. ਬਲਜੀਤ ਕੌਰ *ਕੈਪਾਂ ਦੌਰਾਨ ਬਜੁਰਗਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਕਰਵਾਈਆਂ ਜਾ ਰਹੀਆਂ ਹਨ ਮੁਹੱਈਆ * ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਨਵੰਬਰ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ…

Read Full News

ਚੇਤਨ ਸਿੰਘ ਜੌੜਾਮਾਜਰਾ ਨੇ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਨ ਦੀ ਵਚਨਬੱਧਤਾ ਦੁਹਰਾਈ

ਚੇਤਨ ਸਿੰਘ ਜੌੜਾਮਾਜਰਾ ਨੇ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਨ ਦੀ ਵਚਨਬੱਧਤਾ ਦੁਹਰਾਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਨ ਲਈ ਮਹੀਨਾ ਭਰ ਚੱਲਣ ਵਾਲੀ ਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾਈ ਝੰਡਾ ਦਿਵਸ ਫ਼ੰਡ ਵਿੱਚ ਡਿਜੀਟਲ ਵਿਧੀ ਰਾਹੀਂ ਯੋਗਦਾਨ ਪਾਉਣ ਲਈ ਜਾਰੀ ਕੀਤਾ ਕਿਊ.ਆਰ ਕੋਡ ਚੰਡੀਗੜ੍ਹ…

Read Full News

ਸਫ਼ਲ ਰਿਹਾ ਅੰਤਰਰਾਸ਼ਟਰੀ ਸਾਹਿਤਕ ਸੱਥ ਚੰਡੀਗੜ੍ਹ ਵਲੋਂ ਕਰਵਾਇਆ ਪਹਿਲਾ ਵਿਸ਼ਾਲ ਰਾਜ ਪੱਧਰੀ ਕਵੀ ਦਰਬਾਰ ਤੇ ਸਨਮਾਨ ਸਮਾਰੋਹ

ਸਫ਼ਲ ਰਿਹਾ ਅੰਤਰਰਾਸ਼ਟਰੀ ਸਾਹਿਤਕ ਸੱਥ ਚੰਡੀਗੜ੍ਹ ਵਲੋਂ ਕਰਵਾਇਆ ਪਹਿਲਾ ਵਿਸ਼ਾਲ ਰਾਜ ਪੱਧਰੀ ਕਵੀ ਦਰਬਾਰ ਤੇ ਸਨਮਾਨ ਸਮਾਰੋਹ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਨਵੰਬਰ: ਅੰਤਰਰਾਸ਼ਟਰੀ ਸਾਹਿਤਕ ਸੱਥ ਚੰਡੀਗੜ੍ਹ ਵਲੋਂ ਮਾਂ ਬੋਲੀ ਪੰਜਾਬੀ ਨੂੰ ਸਮਰਿਪਤ ਪਹਿਲਾਂ ਰਾਜ ਪੱਧਰੀ ਕਵੀ ਦਰਬਾਰ ਤੇ ਸਨਮਾਨ ਸਮਾਰੋਹ ਕਮਿਊਨਿਟੀ ਸੈਂਟਰ ਸੈਕਟਰ 40-ਏ, ਚੰਡੀਗੜ੍ਹ ਵਿੱਚ ਕਰਵਾਇਆ ਗਿਆ। ਇਸ ਮੌਕੇ ਮੇਲਾਂ ਰੂਹਾਂ…

Read Full News

ਸਰਕਲ ਆਫ ਕ੍ਰਸਟ ਨੇ ਪੇਸ਼ ਕੀਤੇ ਲਜੀਜ਼ ਪੀਜ਼ੇ

ਸਰਕਲ ਆਫ ਕ੍ਰਸਟ ਨੇ ਪੇਸ਼ ਕੀਤੇ ਲਜੀਜ਼ ਪੀਜ਼ੇ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 6 ਨਵੰਬਰ: ਦੁਬਈ ਅਤੇ ਪੂਨੇ ਤੋਂ ਬਾਅਦ ਪੀਜ਼ਾ ਚੇਨ, ਸਰਕਲ ਆਫ ਕ੍ਰਸਟ ਨੇ ਸੈਕਟਰ 35, ਚੰਡੀਗੜ੍ਹ ਵਿੱਚ ਆਪਣਾ ਨਵਾਂ ਆਉਟਲੇਟ ਖੋਲ੍ਹਿਆ। ਇੱਥੇ ਮਹਿਮਾਨਾਂ ਨੂੰ ਪਾਲਕ, ਮਲਟੀਗ੍ਰੇਨ, ਮੱਕੀ, ਗਲੁਟਨ-ਮੁਕਤ ਅਤੇ ਚੁਕੰਦਰ ਸਮੇਤ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੇ ਕ੍ਰਸਟਸ ਪੀਜ਼ੇ ਪਰੋਸੇ ਜਾਂਦੇ…

Read Full News

अभिव्यक्ति साहित्यिक संस्था ने पचासवें वर्ष की अपनी यात्रा में नवंबर माह की गोष्ठी का आयोजन किया

Chandigarh (sursaanjh.com bureau), 6 November: अभिव्यक्ति साहित्यिक संस्था ने पचासवें वर्ष की अपनी यात्रा में नवंबर माह की गोष्ठी का आयोजन कि 2024 में अभिव्यक्ति की स्थापना के 50 वर्ष पूरे हो जाएंगे, जिसकी नींव स्वर्गीय डॉक्टर मेंहदीरत्ता ने 1974 में रखी थी। सेंट्रल स्टेट लाइब्रेरी के सहयोग से इस गोष्ठी की मेजबानी इस बार…

Read Full News

ਸਾਹਿਤਕ ਮੇਲਾ ਮੌੜ ਮੰਡੀ (ਬਠਿੰਡਾ) ਵੱਲੋਂ ਮਿਤੀ 5 ਤੋਂ 7 ਨਵੰਬਰ 2023 ਤੱਕ ਕਰਵਾਇਆ ਜਾ ਰਿਹਾ ਹੈ ਦੂਜਾ ਪੁਸਤਕ ਮੇਲਾ

ਸਾਹਿਤਕ ਮੇਲਾ ਮੌੜ ਮੰਡੀ (ਬਠਿੰਡਾ) ਵੱਲੋਂ ਮਿਤੀ 5 ਤੋਂ 7 ਨਵੰਬਰ 2023 ਤੱਕ ਕਰਵਾਇਆ ਜਾ ਰਿਹਾ ਹੈ ਦੂਜਾ ਪੁਸਤਕ ਮੇਲਾ ਪੰਜਾਬੀ ਯੂਨੀਵਰਸਿਟੀ ਨੇਬਰਹੁੱਡ ਕੈਂਪਸ ਵਿਖੇ ਹੋਵੇਗਾ ਇਹ ਪੁਸਤਕ ਮੇਲਾ ਇਸ ਪੁਸਤਕ ਮੇਲੇ ਦੌਰਾਨ ਮਿਤੀ  7 ਨਵੰਬਰ 2023 ਨੂੰ ਗੀਤ ਸੰਗੀਤ, ਪੇਟਿੰਗ, ਨਾਟਕ, ਕਵੀ ਦਰਬਾਰ/ ਸਨਮਾਨ ਸਮਾਰੋਹ ਹੋਵੇਗਾ ਕੀਰਤੀ ਕਿਰਪਾਲ ਨਾਟਕਕਾਰ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ, ਅਮਨਪ੍ਰੀਤ…

Read Full News

ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸਭਿਆਚਾਰ ਸੁਸਾਇਟੀ ਰਜਿ. ਬਟਾਲ਼ਾ ਵੱਲੋਂ ਅੰਤਰ-ਰਾਸ਼ਟਰੀ ਕਵੀ ਦਰਬਾਰ ਅਤੇ ਕਾਵਿ ਉਚਾਰਣ ਮੁਕਾਬਲਾ 11 ਨਵੰਬਰ ਨੂੰ

ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸਭਿਆਚਾਰ ਸੁਸਾਇਟੀ ਰਜਿ. ਬਟਾਲ਼ਾ ਵੱਲੋਂ ਅੰਤਰ-ਰਾਸ਼ਟਰੀ ਕਵੀ ਦਰਬਾਰ ਅਤੇ ਕਾਵਿ ਉਚਾਰਣ ਮੁਕਾਬਲਾ 11 ਨਵੰਬਰ ਨੂੰ ਸ਼ਿਵ ਆਡੀਟੋਰੀਅਮ, ਜਲੰਧਰ ਰੋਡ, ਬਟਾਲ਼ਾ ਵਿਖੇ ਦਿਨ 11 ਨਵੰਬਰ, 2023, ਦਿਨ ਸ਼ਨੀਵਾਰ ਨੂੰ 1.30 ਵਜੇ ਹੋਵੇਗਾ ਇਹ ਸਮਾਗਮ ਅੰਤਰ-ਰਾਸ਼ਟਰੀ ਕਵੀ ਦਰਬਾਰ ਦੇ ਨਾਲ਼ ਨਾਲ਼ ਕਰਵਾਇਆ ਜਾ ਰਿਹਾ ਹੈ, ਵਿਦਿਆਰਥੀਆਂ ਦਾ ਕਾਵਿ ਉਚਾਰਣ ਮੁਕਾਬਲਾ ਬਟਾਲ਼ਾ (ਸੁਰ…

Read Full News